Sat, Apr 20, 2024
Whatsapp

ਚੰਡੀਗੜ੍ਹ: ਹਰਿਆਣਾ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ

Written by  Jashan A -- February 02nd 2019 06:38 PM
ਚੰਡੀਗੜ੍ਹ: ਹਰਿਆਣਾ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ

ਚੰਡੀਗੜ੍ਹ: ਹਰਿਆਣਾ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ

ਚੰਡੀਗੜ੍ਹ: ਹਰਿਆਣਾ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ,ਚੰਡੀਗੜ੍ਹ:ਅੱਜ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਯੂਨਿਟ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ 'ਚ ਹਰਿਆਣਾ ਸਟੇਟ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਦੀ ਅਗੁਵਾਈ 'ਚ ਹੋਈ। [caption id="attachment_250178" align="aligncenter" width="300"]sad ਚੰਡੀਗੜ੍ਹ: ਹਰਿਆਣਾ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ[/caption] ਜਿਸ ਵਿੱਚ ਆਉਣ ਵਾਲੇ ਲੋਕ ਸਭਾ ਇਲੈਕਸ਼ਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਵਿੱਚ ਸਾਰੀਆਂ ਸੀਟਾਂ ਤੇ ਇਲੈਕਸ਼ਨ ਲੜਨ ਜਾ ਰਿਹਾ ਹੈ। ਉਸ ਨੂੰ ਲੈ ਕੇ ਅਕਾਲੀ ਦਲ ਵਲੋਂ ਹਰਿਆਣਾ ਦੇ ਅੰਬਾਲਾ ਚ' 9 ਫ਼ਰਵਰੀ ਅਤੇ ਸਿਰਸਾ ਚ' 17 ਫ਼ਰਵਰੀ ਨੂੰ ਰੈਲੀਆਂ ਰੱਖਿਆ ਗਇਆ ਹਨ ਉਸਨੂੰ ਲੈ ਕੇ ਅੱਜ ਇਹ ਮੀਟਿੰਗ ਕੀਤੀ ਗਈ ਹੈ ਕਿ ਰੈਲੀਆਂ ਨੂੰ ਕਾਮਯਾਬ ਕਿਸ ਤਰ੍ਹਾਂ ਕਰਨਾ ਹੈ ਅਤੇ ਅੱਗੇ ਦੀ ਕੀ ਰੂਪ ਰੇਖਾ ਹੋਏਗੀ। [caption id="attachment_250180" align="aligncenter" width="300"]sad ਚੰਡੀਗੜ੍ਹ: ਹਰਿਆਣਾ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ[/caption] ਇਸ ਮੀਟਿੰਗ ਵਿੱਚ ਹਰਿਆਣਾ ਸਟੇਟ ਦੇ ਪ੍ਰਧਾਨ ਸ਼ਰਨਜੀਤ ਸਿੰਘ ਸਹੋਤਾ ਅਤੇ ਪਾਰਟੀ ਦੇ ਸਪੋਕਸਮੈਨ ਅਤੇ ਦਫ਼ਤਰ ਸਕੱਤਰ ਚਰਨਜੀਤ ਸਿੰਘ ਬਰਾੜ ਵੀ ਮੌਜੂਦ ਸਨ। -PTC News


Top News view more...

Latest News view more...