Fri, Apr 26, 2024
Whatsapp

ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- January 08th 2020 03:38 PM -- Updated: January 08th 2020 04:12 PM
ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਹਾਲ ਹੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। [caption id="attachment_377855" align="aligncenter" width="300"]Haryana Sport Minister and Former Hockey Player Sandeep Singh At Golden Temple, Amritsar ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ। [caption id="attachment_377838" align="aligncenter" width="300"]Haryana Sport Minister and Former Hockey Player Sandeep Singh At Golden Temple, Amritsar ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਦੀਪ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਤਕੀਤਾ ਗਿਆ ਹੈ। -PTCNews


Top News view more...

Latest News view more...