Advertisment

ਹਰਿਆਣਾ ਸਰਕਾਰ ਨੂੰ ਰਾਸ ਨਹੀਂ ਆਇਆ ਰੋਸ, ਅਕਾਲੀ ਵਿਧਾਇਕਾਂ ਖਿਲਾਫ ਦਰਜ ਕਰਵਾਈ ਸ਼ਿਕਾਇਤ

author-image
Jagroop Kaur
New Update
ਹਰਿਆਣਾ ਸਰਕਾਰ ਨੂੰ ਰਾਸ ਨਹੀਂ ਆਇਆ ਰੋਸ, ਅਕਾਲੀ ਵਿਧਾਇਕਾਂ ਖਿਲਾਫ ਦਰਜ ਕਰਵਾਈ ਸ਼ਿਕਾਇਤ
Advertisment
ਹਰਿਆਣਾ ਵਿਧਾਨ ਸਭਾ ਕੰਪਲੈਕਸ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘੇਰਾਓ ਕਰਨ ਅਤੇ ਨਾਅਰੇਬਾਜ਼ੀ ਕਰਨ ਦੇ ਮਾਮਲੇ ’ਚ ਵਿਧਾਨ ਸਭਾ ਸਕੱਤਰੇਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮੰਤਰੀ
Advertisment
ਬਿਕਰਮ ਸਿੰਘ ਮਜੀਠੀਆ ਸਮੇਤ 9 ਵਿਧਾਇਕਾਂ ਵਿਰੁੱਧ ਮੁਕੱਦਮਾ ਦਰਜ ਕਰਨ ਸਬੰਧੀ ਪੁਲਸ ਸਟੇਸ਼ਨ ਸੈਕਟਰ-3 ਚੰਡੀਗੜ੍ਹ ਵਿਚ ਸ਼ਿਕਾਇਤ ਦਿੱਤੀ ਹੈ। READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ  ਇਸ ਵਿਚ ਕਿਹਾ ਗਿਆ ਹੈ ਕਿ ਬੀਤੀ 10 ਮਾਰਚ ਦੀ ਸ਼ਾਮ ਨੂੰ ਵਿਧਾਨ ਸਭਾ ਕੰਪਲੈਕਸ ਵਿਚ
Advertisment
ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਮੀਡੀਆ ਨੂੰ ਸੰਬੋਧਨ ਕਰਨ ਦੌਰਾਨ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਸਮੇਤ ਹੋਰ ਲੋਕਾਂ ਨੇ ਉਨ੍ਹਾਂ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਰਕਾਰ ਖਿਲਾਫ ਨਾਅਰੇ ਲਾਏ।publive-image harayan vidhan sabhaRead more : SGPC ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ   ਹਾਲਾਂਕਿ ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਸਾਵਧਾਨੀ ਵਰਤਦਿਆਂ ਤੁਰੰਤ ਮੁੱਖ ਮੰਤਰੀ ਨੂੰ ਉੱਥੋਂ ਰਵਾਨਾ ਕਰ ਦਿੱਤਾ ਸੀ। ਇਸ ਮਾਮਲੇ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਸਖਤ ਨੋਟਿਸ ਲੈਂਦਿਆਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਪੁਲਸ ਅਫ਼ਸਰਾਂ ਦੀ ਅਹਿਮ ਮੀਟਿੰਗ ਸੱਦੀ ਸੀ, ਜਿਸ ਵਿਚ ਉਕਤ ਵਿਧਾਇਕਾਂ ਖਿਲਾਫ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ।-
punjab politics gemini-harayanavi chandigrah bikram-singh-majitha vidhan-sabh-hungama %e0%a8%ac%e0%a8%bf%e0%a8%95%e0%a8%b0%e0%a8%ae-%e0%a8%b8%e0%a8%bf%e0%a9%b0%e0%a8%98-%e0%a8%ae%e0%a8%9c%e0%a9%80%e0%a8%a0%e0%a9%80%e0%a8%86
Advertisment

Stay updated with the latest news headlines.

Follow us:
Advertisment