Sat, Apr 20, 2024
Whatsapp

ਹਰਿਆਣਾ ਵਿਧਾਨ ਸਭਾ ਚੋਣਾਂ 2019 :  90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਅਜ਼ਮਾ ਰਹੇ ਨੇ ਆਪਣੀ ਕਿਸਮਤ 

Written by  Shanker Badra -- October 17th 2019 11:37 AM -- Updated: October 17th 2019 11:46 AM
ਹਰਿਆਣਾ ਵਿਧਾਨ ਸਭਾ ਚੋਣਾਂ 2019 :  90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਅਜ਼ਮਾ ਰਹੇ ਨੇ ਆਪਣੀ ਕਿਸਮਤ 

ਹਰਿਆਣਾ ਵਿਧਾਨ ਸਭਾ ਚੋਣਾਂ 2019 :  90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਅਜ਼ਮਾ ਰਹੇ ਨੇ ਆਪਣੀ ਕਿਸਮਤ 

ਹਰਿਆਣਾ ਵਿਧਾਨ ਸਭਾ ਚੋਣਾਂ 2019 :  90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਅਜ਼ਮਾ ਰਹੇ ਨੇ ਆਪਣੀ ਕਿਸਮਤ :ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਗਿਆ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। [caption id="attachment_350499" align="aligncenter" width="300"]Haryana vidhan sabha election 2019 : 1168 candidates in 90 Assembly seats in the constituency ਹਰਿਆਣਾ ਵਿਧਾਨ ਸਭਾ ਚੋਣਾਂ 2019 :  90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਅਜ਼ਮਾ ਰਹੇ ਨੇ ਆਪਣੀ ਕਿਸਮਤ[/caption] ਹਰਿਆਣਾ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ ਡਾ. ਇੰਦਰ ਜੀਤ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜ਼ਿਲ੍ਹਾ ਅੰਬਾਲਾ ਵਿਚ ਕੁੱਲ 36, ਜ਼ਿਲ੍ਹਾ ਝੱਜਰ ਵਿਚ 58, ਜ਼ਿਲ੍ਹਾ ਕੈਥਲ ਵਿਚ 57, ਜ਼ਿਲ੍ਹਾ ਕੁਰੂਕਸ਼ੇਤਰ ਵਿਚ 44, ਜ਼ਿਲ੍ਹਾ ਸਿਰਸਾ ਵਿਚ 66, ਜ਼ਿਲ੍ਹਾ ਹਿਸਾਰ ਵਿਚ 118, ਜ਼ਿਲ੍ਹਾ ਯਮੁਨਾਨਗਰ ਵਿਚ 46, ਜ਼ਿਲ੍ਹਾ ਮਹੇਂਦਰਗੜ ਵਿਚ 45, ਜ਼ਿਲ੍ਹਾ ਚਰਖੀ ਦਾਦਰੀ ਵਿਚ 27, ਜ਼ਿਲ੍ਹਾ ਰਿਵਾੜੀ ਵਿਚ 41, ਜ਼ਿਲ੍ਹਾ ਜੀਂਦ ਵਿਚ 63, [caption id="attachment_350498" align="aligncenter" width="300"]Haryana vidhan sabha election 2019 : 1168 candidates in 90 Assembly seats in the constituency ਹਰਿਆਣਾ ਵਿਧਾਨ ਸਭਾ ਚੋਣਾਂ 2019 :  90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਅਜ਼ਮਾ ਰਹੇ ਨੇ ਆਪਣੀ ਕਿਸਮਤ[/caption] ਜ਼ਿਲ੍ਹਾ ਪੰਚਕੂਲਾ ਵਿਚ 24, ਜ਼ਿਲ੍ਹਾ ਫਤਿਹਾਬਾਦ ਵਿਚ 50, ਜ਼ਿਲ੍ਹਾ ਰੋਹਤਕ ਵਿਚ 58, ਜ਼ਿਲ੍ਹਾ ਪਾਣੀਪਤ ਵਿਚ 40, ਜ਼ਿਲ੍ਹਾ ਮੇਵਾਤ ਵਿਚ 35, ਜ਼ਿਲ੍ਹਾ ਸੋਨੀਪਤ ਵਿਚ 72, ਜ਼ਿਲ੍ਹਾ ਫਰੀਦਾਬਾਦ ਵਿਚ 69, ਜ਼ਿਲ੍ਹਾ ਭਿਵਾਨੀ ਵਿਚ 71, ਜ਼ਿਲ੍ਹਾ ਕਰਨਾਲ ਵਿਚ 59, ਜ਼ਿਲ੍ਹਾ ਗੁਰੂਗ੍ਰਾਮ ਵਿਚ 54, ਜ਼ਿਲ੍ਹਾ ਪਲਵਲ ਵਿਚ ਕੁਲ 35 ਉਮੀਦਵਾਰ ਚੋਣ ਮੈਦਾਨ ਵਿਚ ਡਟੇ ਹੋਏ ਹਨ। [caption id="attachment_350496" align="aligncenter" width="300"]Haryana vidhan sabha election 2019 : 1168 candidates in 90 Assembly seats in the constituency ਹਰਿਆਣਾ ਵਿਧਾਨ ਸਭਾ ਚੋਣਾਂ 2019 :  90 ਵਿਧਾਨ ਸਭਾ ਸੀਟਾਂ 'ਤੇ 1168 ਉਮੀਦਵਾਰ ਚੋਣ ਮੈਦਾਨ ਵਿਚ ਅਜ਼ਮਾ ਰਹੇ ਨੇ ਆਪਣੀ ਕਿਸਮਤ[/caption] ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਰਿਆਣਾ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨਾਲ ਮਿਲ ਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTCNews


Top News view more...

Latest News view more...