Advertisment

ਹਜ਼ੂਰ ਸਾਹਿਬ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਸੱਦੀ ਮੀਟਿੰਗ

author-image
Shanker Badra
Updated On
New Update
ਹਜ਼ੂਰ ਸਾਹਿਬ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਸੱਦੀ ਮੀਟਿੰਗ
Advertisment
ਹਜ਼ੂਰ ਸਾਹਿਬ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਸੱਦੀ ਮੀਟਿੰਗ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਦੇ ਮਾਮਲੇ ਵਿੱਚ ਅਤੇ ਮੌਜੂਦਾ ਸਿਆਸੀ ਸਥਿਤੀ ਦੇ ਮੁੱਦੇ 'ਤੇ ਚਰਚਾ ਲਈ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਤੁਰੰਤ ਮੀਟਿੰਗ ਸੱਦੀ ਹੈ। hazur sahib issue : Sukhbir Singh Badal 3 February Party core committee urgent meeting ਹਜ਼ੂਰ ਸਾਹਿਬ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਸੱਦੀ ਮੀਟਿੰਗ ਇਸ ਸਬੰਧੀ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। -PTCNews-
latest-news sukhbir-singh-badal-news india-latest-news news-in-punjabi news-in-punjab hazur-sahib-issue-news
Advertisment

Stay updated with the latest news headlines.

Follow us:
Advertisment