Mon, Jun 2, 2025
Whatsapp

ਨਹੀਂ ਰਹੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ

Reported by:  PTC News Desk  Edited by:  Shanker Badra -- September 16th 2020 12:16 PM
ਨਹੀਂ ਰਹੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ

ਨਹੀਂ ਰਹੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ

ਨਹੀਂ ਰਹੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ:ਟਾਂਡਾ : ਕੌਮ ਦੇ ਬਹੁਤ ਹੀ ਹਰਮਨ ਪਿਆਰੇ ਗੁਰੂ ਦੇ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।ਭਾਈਹਰਨਾਮ ਦਾਸ ਜੀ ਦੇ ਅਚਾਨਕ ਪਏ ਵਿਛੋੜੇ ਕਾਰਨ ਸਿੱਖ ਸੰਗਤਾਂ 'ਚ ਸੋਗਮਈ ਲਹਿਰ ਛਾ ਗਈ ਹੈ। [caption id="attachment_431278" align="aligncenter" width="282"] ਨਹੀਂ ਰਹੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ[/caption] ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਜਨਮ 4 ਦਸੰਬਰ ਨੂੰ 1962 ਨੂੰ ਪੰਜਾਬ ਦੇ ਬਰਨਾਲਾ (ਸੰਗਰੂਰ) ਵਿਖੇ ਹੋਇਆ ਸੀ ਅਤੇ ਉਹ ਇਸ ਵੇਲੇ ਬਸਤੀਆਂ ਲਾਗੇ ਜਲੰਧਰ ਰਹਿੰਦੇ ਸਨ। ਉਨ੍ਹਾਂ ਨੇ ਗੁਰਮਤਿ ਸੰਗੀਤ ਡਿਪਲੋਮਾ ਸੰਗੀਤ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਹਾਸਲ ਕੀਤਾ ਹੋਇਆ ਸੀ। [caption id="attachment_431279" align="aligncenter" width="225"] ਨਹੀਂ ਰਹੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ[/caption] ਦੱਸਣਯੋਗ ਹੈ ਕਿ ਉਹ ਕਰੀਬ 30 ਸਾਲਾ ਤੋਂ ਕੀਰਤਨ ਕਰ ਰਹੇ ਸਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸਨ। ਭਾਈ ਹਰਨਾਮ ਦਾਸ ਜੀ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਫਰਾਂਸ, ਬੈਲਜੀਅਮ, ਨੀਦਰਲੈਂਡ, ਮਾਸਕੋ, ਥਾਈਲੈਂਡ, ਮਲੇਸ਼ੀਆ, ਇੰਡੋਨੇਸ਼ੀਆ, ਹਾਂਗਕਾਂਗ, ਇੰਗਲੈਂਡ, ਪਾਕਿਸਤਾਨ, ਸਿੰਗਾਪੁਰ, ਡੁਬਈ, ਮਸਕਟ, ਨੇਪਾਲ ਅਤੇ ਬੰਗਲਾਦੇਸ਼ ਆਦਿ ਦੇਸ਼ਾਂ 'ਚ ਕੀਰਤਨ ਕਰਨ ਜਾ ਚੁੱਕੇ ਸਨ। -PTCNews


Top News view more...

Latest News view more...

PTC NETWORK