ਹੋਰ ਖਬਰਾਂ

ਸਿਹਤ ਵਿਭਾਗ ਵੱਲੋਂ 51 ਸੀਨੀਅਰ ਮੈਡੀਕਲ ਅਫਸਰਾਂ ਦੇ ਤਬਾਦਲੇ

By Jashan A -- July 01, 2019 5:07 pm -- Updated:Feb 15, 2021

ਸਿਹਤ ਵਿਭਾਗ ਵੱਲੋਂ 51 ਸੀਨੀਅਰ ਮੈਡੀਕਲ ਅਫਸਰਾਂ ਦੇ ਤਬਾਦਲੇ,ਚੰਡੀਗੜ੍ਹ: ਸੂਬੇ ਅੰਦਰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਅੱਜ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਸੀਨੀਅਰ ਮੀਡੀਕਲ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ।

ਹੋਰ ਪੜ੍ਹੋ:ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਨੂੰ ਸਿਵਲ ਕੋਰਟ 'ਚ ਅੰਤ੍ਰਿਮ ਜੱਜ ਵਜੋਂ ਕੀਤਾ ਨਿਯੁਕਤ

ਇਸ ਤੋਂ ਇਲਾਵਾ ਨੋਟੀਫਿਕੇਸ਼ਨ ਵਿਚ ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਦ-ਉਨਤ ਸੀਨੀਅਰ ਮੈਡੀਕਲ ਅਫਸਰ ਦੀ ਤਾਇਨਾਤੀ ਦੇ ਹੁਕਮ ਵੱਖਰੇ ਤੌਰ 'ਤੇ ਜਾਰੀ ਕੀਤੇ ਜਾਣਗੇ।

ਪੜ੍ਹੋ ਸੂਚੀ:

-PTC News