Thu, Apr 25, 2024
Whatsapp

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਨਜ਼ਾਇਜ਼ ਹਥਿਆਰ ਸਣੇ 3 ਤਸਕਰਾਂ ਨੂੰ ਕੀਤਾ ਗ੍ਰਿਫਤਾਰ

Written by  Jashan A -- February 04th 2020 06:46 PM
ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਨਜ਼ਾਇਜ਼ ਹਥਿਆਰ ਸਣੇ 3 ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਨਜ਼ਾਇਜ਼ ਹਥਿਆਰ ਸਣੇ 3 ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਤਰਨਤਾਰਨ: ਤਰਨਤਾਰਨ ਪੁਲਿਸ ਵੱਲੋ ਨਸ਼ਿਆ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਸੀ ਆਈ ਏ ਸਟਾਫ ਪੁਲਿਸ ਵੱਲੋਂ ਪਿੰਡ ਪੰਡੋਰੀ ਰਣ ਸਿੰਘ ਦੇ ਨੇੜੇ ਨਾਕੇਬੰਦੀ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਤਿੰਨ ਵਿਅਕਤੀਆਂ ਨੂੰ ਰੋਕ ਤਲਾਸ਼ੀ ਲਈ ਤਾਂ 554 ਗ੍ਰਾਮ ਹੈਰੋਇਨ ਤੇ ਇੱਕ ਨਜਾਇਜ਼ 32 ਬੋਰ ਦਾ ਰਿਵਾਲਵਰ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਹਿਚਾਣ ਅਮ੍ਰਿਤਸਰ ਦੇ ਪਿੰਡ ਮਹਿੰਮਾ ਪੰਡੋਰੀ ਵਾਸੀ ਸ਼ਮਸ਼ੇਰ ਸਿੰਘ ,ਗੇਟ ਹਕੀਮਾਂ ਅਮ੍ਰਿਤਸਰ ਵਾਸੀ ਜਸਵੰਤ ਸਿੰਘ ਅਤੇ ਅਮ੍ਰਿਤਸਰ ਦੇ ਪਿੰਡ ਗੁਜਰਪੁਰਾ ਨਿਵਾਸੀ ਬਲਦੇਵ ਸਿੰਘ ਦੇ ਤੋੜ 'ਤੇ ਹੋਈ ਪੁਲਿਸ ਨੇ ਉੱਕਤ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਰ ਪੜ੍ਹੋ:ਸੰਗਰੂਰ ‘ਚ ਤਸ਼ੱਦਦ ਦੇ ਸ਼ਿਕਾਰ ਨੌਜਵਾਨ ਦੀ ਮੌਤ ਦਾ ਮਾਮਲਾ, ਭੜਕੇ ਲੋਕਾਂ ਨੇ ਲਹਿਰਾਗਾਗਾ-ਸੁਨਾਮ ਰੋਡ ਕੀਤਾ ਜਾਮ ਤਰਨ ਤਾਰਨ ਪੁਲਿਸ ਦੇ ਐਸ ਪੀ ਡੀ ਜਗਜੀਤ ਸਿੰਘ ਵਾਲੀਆ ਨੇ ਪ੍ਰੈਸ ਕਾਨਫਰੰਸ ਦੱਸਿਆ ਕਿ ਮੁਲਜ਼ਮਾਂ ਕੋਲੋਂ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਥੋਂ ਲਿਆਉਦੇ ਸਨ ਤੇ ਕਿਥੇ ਕਿਥੇ ਸਪਲਾਈ ਕਰਦੇ ਸਨ। -PTC News


Top News view more...

Latest News view more...