ਮੁੱਖ ਖਬਰਾਂ

ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਤਾ ਵੱਡਾ ਝਟਕਾ, ਸੁਰੱਖਿਆ ਵਧਾਉਣ ਵਾਲੀ ਪਟੀਸ਼ਨ ਖਾਰਜ

By Pardeep Singh -- June 02, 2022 2:18 pm

ਚੰਡੀਗੜ੍ਹ: ਪੰਜਾਬੀ ਦੇ ਮਸ਼ਹੂਰ ਗਾਇਕ  ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਗਰੋਂ ਲਾਰੈਂਸ ਬਿਸ਼ਨੋਈ ਨੇ ਆਪਣੀ ਸੁਰੱਖਿਆ ਵਧਾਉਣ ਲਈ  ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਇਹ ਪਟੀਸ਼ਨ ਦਿੱਲੀ ਹਾਈ ਕੋਰਟ 'ਚ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ:ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪੌਜ਼ੀਟਿਵ

-PTC News

  • Share