Thu, Apr 25, 2024
Whatsapp

ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ

Written by  Shanker Badra -- August 04th 2021 03:05 PM -- Updated: August 04th 2021 03:12 PM
ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ

ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਅੱਜ ਫੈਸਲਾ ਸੁਰੱਖਿਅਤ ਰੱਖਿਆ ਗਿਆ ਹੈ। [caption id="attachment_520568" align="aligncenter" width="298"] ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ[/caption] ਪੜ੍ਹੋ ਹੋਰ ਖ਼ਬਰਾਂ : ਨੀਰਜ ਚੋਪੜਾ ਨੇ ਉਸ ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ , ਜਿਸਨੇ ਕਿਹਾ ਸੀ- ਮੈਨੂੰ ਹਰਾਉਣਾ ਮੁਸ਼ਕਲ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਾਈਕੋਰਟ ਵੱਲੋਂ ਕੋਈ ਵੀ ਫ਼ੈਸਲਾ ਸੁਣਾਇਆ ਜਾ ਸਕਦਾ ਹੈ। ਇਹ ਫ਼ੈਸਲਾ ਸੁਰੇਸ਼ ਕੁਮਾਰ ਦੇ ਹੱਕ ਵਿਚ ਆਉਂਦਾ ਹੈ ਜਾਂ ਵਿਰੋਧ ਵਿੱਚ , ਇਹ ਤਾਂ ਹੁਣ ਅਗਲੀ ਸੁਣਵਾਈ ਤੇ ਪਤਾ ਲੱਗੇਗਾ। [caption id="attachment_520569" align="aligncenter" width="260"] ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ[/caption] ਦਰਅਸਲ 'ਚ ਜਸਟਿਸ ਏ.ਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਡਬਲ ਬੈਂਚ ਵਿਚ ਦੁਪਹਿਰ ਬਾਅਦ ਸੁਣਵਾਈ ਹੋਈ ਹੈ। ਸਿੰਗਲ ਬੈਂਚ ਵੱਲੋਂ ਨਿਯੁਕਤੀ ਰੱਦ ਕਰਨ ਤੋਂ ਬਾਅਦ ਡਬਲ ਬੈਂਚ 'ਤੇ ਸਰਕਾਰ ਨੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ।


Top News view more...

Latest News view more...