Advertisment

ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ

author-image
Shanker Badra
Updated On
New Update
ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ
Advertisment
publive-image ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਅੱਜ ਫੈਸਲਾ ਸੁਰੱਖਿਅਤ ਰੱਖਿਆ ਗਿਆ ਹੈ।
Advertisment
publive-image ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ ਪੜ੍ਹੋ ਹੋਰ ਖ਼ਬਰਾਂ : ਨੀਰਜ ਚੋਪੜਾ ਨੇ ਉਸ ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ , ਜਿਸਨੇ ਕਿਹਾ ਸੀ- ਮੈਨੂੰ ਹਰਾਉਣਾ ਮੁਸ਼ਕਲ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਾਈਕੋਰਟ ਵੱਲੋਂ ਕੋਈ ਵੀ ਫ਼ੈਸਲਾ ਸੁਣਾਇਆ ਜਾ ਸਕਦਾ ਹੈ। ਇਹ ਫ਼ੈਸਲਾ ਸੁਰੇਸ਼ ਕੁਮਾਰ ਦੇ ਹੱਕ ਵਿਚ ਆਉਂਦਾ ਹੈ ਜਾਂ ਵਿਰੋਧ ਵਿੱਚ , ਇਹ ਤਾਂ ਹੁਣ ਅਗਲੀ ਸੁਣਵਾਈ ਤੇ ਪਤਾ ਲੱਗੇਗਾ। publive-image ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ ਦਰਅਸਲ 'ਚ ਜਸਟਿਸ ਏ.ਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਡਬਲ ਬੈਂਚ ਵਿਚ ਦੁਪਹਿਰ ਬਾਅਦ ਸੁਣਵਾਈ ਹੋਈ ਹੈ। ਸਿੰਗਲ ਬੈਂਚ ਵੱਲੋਂ ਨਿਯੁਕਤੀ ਰੱਦ ਕਰਨ ਤੋਂ ਬਾਅਦ ਡਬਲ ਬੈਂਚ 'ਤੇ ਸਰਕਾਰ ਨੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। publive-image-
punjab-cm high-court suresh-kumar chief-principal-secretary
Advertisment

Stay updated with the latest news headlines.

Follow us:
Advertisment