Fri, Apr 26, 2024
Whatsapp

ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੇ 280 ਸਿਵਿਲ ਜੱਜਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ

Written by  Jashan A -- April 09th 2019 09:47 AM -- Updated: April 09th 2019 09:52 AM
ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੇ 280 ਸਿਵਿਲ ਜੱਜਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ

ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੇ 280 ਸਿਵਿਲ ਜੱਜਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ

ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੇ 280 ਸਿਵਿਲ ਜੱਜਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ,ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਵੱਡੇ ਪੈਮਾਨੇ ‘ਤੇ ਜੱਜਾਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ। ਪੰਜਾਬ – ਹਰਿਆਣਾ ਹਾਈਕੋਰਟ ਵਲੋਂ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ 280 ਸਿਵਿਲ ਜੱਜਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਿਨ੍ਹਾਂ 'ਚ 135 ਜੱਜ ਹਰਿਆਣਾ ਦੇ ਹਨ ਅਤੇ 145 ਪੰਜਾਬ ਦੇ ਹਨ। ਹੋਰ ਪੜ੍ਹੋ:ਆਸਟ੍ਰੇਲੀਆ ਤੋਂ ਆਈ ਦੁਖਦਾਈ ਖਬਰ, ਇਲਾਕੇ ‘ਚ ਸੋਗ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਵੀ ਹਾਈਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਜੱਜਾਂ ਦਾ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ ਗਏ ਸਨ। ਪੰਜਾਬ ਦੇ ਜੱਜਾਂ ਦੇ ਤਬਾਦਲਿਆਂ ਦੀ ਸੂਚੀ ਪੜ੍ਹਨ ਲਈ ਇਥੇ ਕਲਿੱਕ ਕਰੋ ਹਰਿਆਣਾ ਦੇ ਜੱਜਾਂ ਦੇ ਤਬਾਦਲਿਆਂ ਦੀ ਸੂਚੀ ਪੜ੍ਹਨ ਲਈ ਇਥੇ ਕਲਿੱਕ ਕਰੋ -PTC News


Top News view more...

Latest News view more...