ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਨੇੜੇ ਡੂੰਘੀ ਖੱਡ 'ਚ ਡਿੱਗੀ ਬੱਸ, 8 ਦੀ ਮੌਤ,ਕਈ ਜ਼ਖਮੀ
ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਨੇੜੇ ਡੂੰਘੀ ਖੱਡ 'ਚ ਡਿੱਗੀ ਬੱਸ, 8 ਦੀ ਮੌਤ,ਕਈ ਜ਼ਖਮੀ,ਡਲਹੌਜ਼ੀ: ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਨੇੜੇ ਪੰਜਪੁਲਾ ’ਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇੱਕ ਨਿੱਜੀ ਬੱਸ 200 ਫੁੱਟ ਡੂੰਘੀ ਖੱਡ ’ਚ ਡਿੱਗ ਗਈ। ਜਿਸ ਕਾਰਨ 12 ਲੋਕਾਂ ਦੀ ਮੌਤ ਤੇ 25 ਤੋਂ ਵੱਧ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਹੋਰ ਪੜ੍ਹੋ:ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ‘ਚ ਲੱਗੇ ਭੂਚਾਲ ਦੇ ਝਟਕੇ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਹਤ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਅਤੇ 12 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ।
ਹਾਦਸੇ ਦੇ ਕਾਰਨਾਂ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਹੋਰ ਪੜ੍ਹੋ:ਮਹਾਰਾਸ਼ਟਰ ਦੇ ਰਾਏਗਡ ‘ਚ ਬੱਸ ਡੂੰਘੀ ਖੱਡ ‘ਚ ਡਿੱਗੀ, 33 ਲੋਕਾਂ ਦੀ ਮੌਤ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC NewsSP Chamba, Dr Monika: A private bus on Pathankot- Dalhousie route fell into a gorge at Panchpulla near Banikhet, today. 8 people died in the incident. Police team led by DSP Dalhousie investigating. #HimachalPradesh pic.twitter.com/9kA33nQ6U2 — ANI (@ANI) April 27, 2019