ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਿਮਾਚਲ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਮੈਗਾ ਫ਼ੂਡ ਪਾਰਕ ਦਾ ਕੀਤਾ ਉਦਘਾਟਨ, ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤਾ ਧੰਨਵਾਦ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਿਮਾਚਲ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਮੈਗਾ ਫ਼ੂਡ ਪਾਰਕ ਦਾ ਕੀਤਾ ਉਦਘਾਟਨ, ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤਾ ਧੰਨਵਾਦ,ਊਨਾ: ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਹਿਮਾਚਲ ਪ੍ਰਦੇਸ਼ 'ਚ ਮੈਗਾ ਫ਼ੂਡ ਪਾਰਕ ਦਾ ਉਦਘਾਟਨ ਕੀਤਾ ਗਿਆ। ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਪਾਰਕ ਦਾ ਉਦਘਾਟਨ ਕੀਤਾ ਗਿਆ।ਦੱਸ ਦੇਈਏ ਕਿ ਊਨਾ ਦੇ ਪਿੰਡ ਸਿੰਘਾਂ 'ਚ ਕ੍ਰਿਮਿਕਾ ਫ਼ੂਡ ਪਾਰਕ ਬਣਾਇਆ ਗਿਆ ਹੈ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਿਮਾਚਲ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਮੈਗਾ ਫ਼ੂਡ ਪਾਰਕ ਦਾ ਕੀਤਾ ਉਦਘਾਟਨ, ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤਾ ਧੰਨਵਾਦ
ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ,ਮੰਤਰੀ ਜੈ ਰਾਮ ਠਾਕੁਰ ਨੇ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ। ਜੈ ਰਾਮ ਠਾਕੂਰ ਨੇ ਕਿਹਾ ਕਿ ਬਹੁਤ ਵੱਡਾ ਪ੍ਰੋਜੈਕਟ ਸ਼ੁਰੂ ਹੋਇਆ ਹੈ। ਲੋਕਾਂ ਨੂੰ ਕਾਫ਼ੀ ਕੰਮ ਮਿਲੇਗਾ।ਉਹਨਾਂ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਇੰਡਸਟਰੀ ਨੂੰ ਹੱਲਾਸ਼ੇਰੀ ਦੇਣ ਲਈ ਛੇਤੀ ਇੰਡਸਟਰੀ ਮਿਟ ਕਰਵਾਇਆ ਜਾਵੇਗਾ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਿਮਾਚਲ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਮੈਗਾ ਫ਼ੂਡ ਪਾਰਕ ਦਾ ਕੀਤਾ ਉਦਘਾਟਨ, ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤਾ ਧੰਨਵਾਦ
ਹਿਮਾਚਲ ਪ੍ਰਦੇਸ਼ ਵਿੱਚ ਇਸ ਤੋਂ ਪਹਿਲਾਂ ਅਜਿਹੀ ਕੋਈ ਵੀ ਕੋਸ਼ਿਸ਼ ਨਹੀਂ ਹੋਈ।ਮੁਖ ਮੰਤਰੀ ਨੇ ਕਿਹਾ ਕਿ ਵਿੱਚ ਜੋ ਵੀ ਇਨਵੇਸਟਰ ਇਥੇ ਆ ਕੇ ਇਨਵੇਸਟ ਕਰਣਾ ਚਾਹੁੰਦੇ ਹਨ ਤਾਂ ਉਹ ਕਰੇ।
-PTC News