Tue, Apr 30, 2024
Whatsapp

ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ

Written by  Shanker Badra -- March 08th 2019 03:43 PM -- Updated: March 08th 2019 05:51 PM
ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ:ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ।ਜਾਣਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 2.8 ਮਾਪੀ ਗਈ ਹੈ। [caption id="attachment_266661" align="aligncenter" width="300"]Himachal Pradesh and China Taiwan Earthquake Shocks
ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ[/caption] ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਮੌਸਮ ਵਿਭਾਗ ਅਨੁਸਾਰ ਭੂਚਾਲ ਦੇ ਝਟਕੇ 12.01 ਵਜੇ ਮਹਿਸੂਸ ਕੀਤੇ ਗਏ ਹਨ। [caption id="attachment_266659" align="aligncenter" width="300"]Himachal Pradesh and China Taiwan Earthquake Shocks ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।[/caption] ਇਸ ਤੋਂ ਇਲਾਵਾ ਅੱਜ ਸਵੇਰੇ ਚੀਨ ਦੇ ਤਾਈਵਾਨ ਦੇ ਤਾਈਤੁੰਗ ਕਾਊਂਟੀ ਨੇੜੇ ਸਮੁੰਦਰੀ ਖੇਤਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਓਥੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ ਹੈ। -PTCNews


Top News view more...

Latest News view more...