Thu, Apr 25, 2024
Whatsapp

ਹਿਮਾਚਲ ਦੇ ਸ਼ਿਮਲਾ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

Written by  Jashan A -- January 06th 2020 09:17 AM
ਹਿਮਾਚਲ ਦੇ ਸ਼ਿਮਲਾ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

ਹਿਮਾਚਲ ਦੇ ਸ਼ਿਮਲਾ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

ਹਿਮਾਚਲ ਦੇ ਸ਼ਿਮਲਾ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ,ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਅੱਜ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 3.6 ਮਾਪੀ ਗਈ ਹੈ। ਭੁਚਾਲ ਦੇ ਝਟਕਿਆ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। https://twitter.com/ANI/status/1214024986358210561?s=20 -PTC News


Top News view more...

Latest News view more...