Thu, Apr 25, 2024
Whatsapp

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ

Written by  Shanker Badra -- February 13th 2019 03:09 PM
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ:ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਸਵੇਰੇ 7.35 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। [caption id="attachment_255708" align="aligncenter" width="300"]Himachal Pradesh Kangra district 3.5 magnitude earthquake
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ[/caption] ਜਾਣਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ ਹੈ।ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। [caption id="attachment_255707" align="aligncenter" width="300"]Himachal Pradesh Kangra district 3.5 magnitude earthquake
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ[/caption] ਇਸ ਦੌਰਾਨ ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਗਏ।ਦੱਸ ਦੇਈਏ ਕਿ ਇੱਕ ਹਫਤੇ ਦੌਰਾਨ ਹਿਮਾਂਚਲ ਪ੍ਰਦੇਸ਼ 'ਚ ਤੀਜੀ ਵਾਰ ਭੂਚਾਲ ਆਇਆ ਹੈ। -PTCNews


Top News view more...

Latest News view more...