ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ:ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਸਵੇਰੇ 7.35 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ।
[caption id="attachment_255708" align="aligncenter" width="300"]
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ[/caption]
ਜਾਣਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ ਹੈ।ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
[caption id="attachment_255707" align="aligncenter" width="300"]
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਲੱਗੇ ਭੂਚਾਲ ਦੇ ਝਟਕੇ[/caption]
ਇਸ ਦੌਰਾਨ ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਗਏ।ਦੱਸ ਦੇਈਏ ਕਿ ਇੱਕ ਹਫਤੇ ਦੌਰਾਨ ਹਿਮਾਂਚਲ ਪ੍ਰਦੇਸ਼ 'ਚ ਤੀਜੀ ਵਾਰ ਭੂਚਾਲ ਆਇਆ ਹੈ।
-PTCNews