Sat, Apr 20, 2024
Whatsapp

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ

Written by  Shanker Badra -- October 15th 2019 02:46 PM -- Updated: October 15th 2019 02:47 PM
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ:ਸ਼ਿਮਲਾ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਬੀਤੀ ਰਾਤ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਰਿਕਟਰ ਸਕੇਲ 'ਤੇ ਭੂਚਾਲਦੀ ਤੀਬਰਤਾ 3.0 ਮਾਪੀ ਗਈ ਹੈ। [caption id="attachment_349897" align="aligncenter" width="300"]Himachal Pradesh Shimla 3.0 magnitude earthquake ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚਲੱਗੇ ਭੂਚਾਲ ਦੇ ਝਟਕੇ[/caption] ਮੌਸਮ ਵਿਭਾਗ ਮੁਤਾਬਕ ਭੂਚਾਲ ਰਾਤੀਂ ਕਰੀਬ 10.23 ਵਜੇ ਆਇਆ ਹੈ।ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕਈ ਖ਼ਬਰ ਨਹੀਂ ਹੈ। [caption id="attachment_349899" align="aligncenter" width="300"]Himachal Pradesh Shimla 3.0 magnitude earthquake ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚਲੱਗੇ ਭੂਚਾਲ ਦੇ ਝਟਕੇ[/caption] ਦੱਸ ਦੇਈਏ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੀ ਸਤ੍ਹਾ ਤੋਂ 5 ਕਿਲੋਮੀਟਰ ਦੀ ਡੂੰਘਾਈ 'ਚ ਸੀ। -PTCNews


Top News view more...

Latest News view more...