Advertisment

ਨਹੀਂ ਰਹੇ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਰਘਬੀਰ ਸਿੰਘ ਭੋਲਾ

author-image
Jashan A
Updated On
New Update
ਨਹੀਂ ਰਹੇ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਰਘਬੀਰ ਸਿੰਘ ਭੋਲਾ
Advertisment
ਨਹੀਂ ਰਹੇ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਰਘਬੀਰ ਸਿੰਘ ਭੋਲਾ,ਚੰਡੀਗੜ੍ਹ: ਭਾਰਤ ਦੇ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਰਘਬੀਰ ਸਿੰਘ ਭੋਲਾ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਦੀ ਉਮਰ 92 ਸਾਲ ਸੀ। ਦੱਸ ਦੇਈਏ ਕਿ ਉਹ 2 ਵਾਰ ਓਲੰਪਿਕ ਤਮਗਾ ਜਿੱਤ ਚੁੱਕੇ ਹਨ। ਖੇਡ ਨੂੰ ਅਲਵਿਦਾ ਕਹਿਣ ਤੋਂ ਬਾਅਦ ਵੀ ਉਹ ਆਈ. ਐੱਚ. ਐੱਫ. ਦੀ ਚੋਣ ਕਮੇਟੀ ਦੇ ਮੈਂਬਰ ਰਹੇ। Olympian RS Bhola ਨਹੀਂ ਰਹੇ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਰਘਬੀਰ ਸਿੰਘ ਭੋਲਾ ਉਹ ਐੱਫ. ਆਈ. ਐੱਚ. ਦੇ ਕੌਮਾਂਤਰੀ ਅੰਪਾਇਰ, ਭਾਰਤੀ ਹਾਕੀ ਟੀਮ ਦੇ ਮੈਨੇਜਰ, ਟੀਵੀ ਕੁਮੈਂਟੇਟਰ ਅਤੇ ਓਲੰਪਿਕ ਖੇਡਾਂ ਵਿਚ ਸਰਕਾਰੀ ਨਿਗਰਾਨ ਵੀ ਰਹੇ। RS Bhola ਨਹੀਂ ਰਹੇ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਰਘਬੀਰ ਸਿੰਘ ਭੋਲਾ ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਰਘਬੀਰ ਸਿੰਘ ਭੋਲਾ 1954 ਤੋਂ 60 ਤੱਕ ਭਾਰਤੀ ਹਵਾਈ ਫੌਜ ਅਤੇ ਫੌਜ ਦੀ ਹਾਕੀ ਟੀਮਾਂ ਦੀ ਕਪਤਾਨੀ ਕੀਤੀ। ਉਨ੍ਹਾਂ 2000 ਵਿਚ ਅਰਜੁਨ ਪੁਰਸਕਾਰ ਨਾਲ ਵੀ ਨਵਾਜ਼ਿਆ ਗਿਆ। ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਕਮਲਾ ਭੋਲਾ, 3 ਬੇਟੀਆਂ ਅਤੇ 3 ਨਾਤੀਆਂ ਹਨ। -PTC News-
punjabi-news sports-news latest-sports-news news-in-punjabi
Advertisment

Stay updated with the latest news headlines.

Follow us:
Advertisment