Advertisment

ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ

author-image
Shanker Badra
Updated On
New Update
ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ
Advertisment
publive-image ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ:ਨਵੀਂ ਦਿੱਲੀ : ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਕਈ ਥਾਵਾਂ 'ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਹਿ ਮੰਤਰੀ ਵਿਚਾਲੇ ਅਹਿਮ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਗ੍ਰਹਿ ਸਕੱਤਰ ਅਤੇ ਖ਼ੁਫੀਆ ਮਹਿਕਮੇ ਦੇ ਅਧਿਕਾਰੀ ਸ਼ਾਮਲ ਹਨ। ਪੜ੍ਹੋ ਹੋਰ ਖ਼ਬਰਾਂ :
Advertisment
ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ  Home Minister Amit Shah holds security review meeting after violence during farmers parade ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ ਕਿਸਾਨਾਂ ਵੱਲੋਂ ਕੱਢੀਜਾ ਰਹੀ ਟਰੈਕਟਰ ਰੈਲੀ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੜਬੜ ਕਰਨ ਦੀ ਕੋਸ਼ਿਸ ਦੀ ਕੀਤੀ ਗਈ ,ਜਿਸ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਉੱਚ ਪੱਧਰੀ ਬੈਠਕ ਸੱਦੀ ਹੈ।ਦਿੱਲੀ ਵਿਚ ਸੁਰੱਖਿਆ ਦੇ ਹਾਲਾਤ ਨੂੰ ਲੈ ਕੇ ਇਹ ਬੈਠਕ ਹੋ ਰਹੀ ਹੈ। publive-image ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਦਿੱਲੀ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਜਾਣਕਾਰੀ ਲਈ। ਉੱਥੇ ਅੰਦਰੂਨੀ ਸੁਰੱਖਿਆ ਦਸਤਿਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।ਦਿੱਲੀ 'ਚ ਸੁਰੱਖਿਆ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇਅਹਿਮ ਬੈਠਕ ਸੱਦੀ ਹੈ।
Advertisment
Home Minister Amit Shah holds security review meeting after violence during farmers parade ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ ਇਸ ਦੌਰਾਨ ਹਾਲਾਤਾਂ ਨੂੰ ਕਾਬੂ ਕਰਨ ਦੇ ਲਈ ਦਿੱਲੀ ਦੇ ਐਨ.ਸੀ.ਆਰ. ਦੇ ਕੁੱਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹੇਗੀ। ਦਿੱਲੀ ਦੇ 5 ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕੀਤੀ ਗਈ ਹੈ ,ਜਿਨ੍ਹਾਂ ਵਿੱਚਸਿੰਘੂ , ਟਿਕਰੀ , ਗਾਜ਼ੀਪੁਰ ,ਮੁਕਰਬਾ ਅਤੇ ਨਾਂਗਲੋਈ ਬਾਰਡਰ ਸ਼ਾਮਿਲ ਹਨ। ਪੜ੍ਹੋ ਹੋਰ ਖ਼ਬਰਾਂ : ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ publive-image ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ ਦੱਸ ਦੇਈਏ ਕਿ ਕੁੱਝ ਸ਼ਰਾਰਤੀ ਅਨਸਰ ਲਾਲ ਕਿਲ੍ਹਾ ਕੰਪਲੈਕਸ 'ਚ ਦਾਖ਼ਲ ਹੋ ਗਏ, ਜਿੱਥੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ। ਹਾਲਾਂਕਿ ਬਾਅਦ 'ਚ ਪੁਲਿਸ ਵੱਲੋਂ ਇਹ ਕੇਸਰੀ ਝੰਡਾ ਉਤਾਰ ਦਿੱਤਾ ਗਿਆ ਹੈ। ਲਾਲ ਕਿਲ੍ਹੇ ਦੇ ਆਲੇ-ਦੁਆਲੇ ਜਮ੍ਹਾ ਹੋਏ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕਰਦੇ ਹੋਏ ਕਿਸਾਨਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -PTCNews publive-image-
amit-shah security farmer-protests home-minister kisan-tractor-parade
Advertisment

Stay updated with the latest news headlines.

Follow us:
Advertisment