Wed, Apr 24, 2024
Whatsapp

ਹੁਸ਼ਿਆਰਪੁਰ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Written by  Jashan A -- November 09th 2019 02:27 PM
ਹੁਸ਼ਿਆਰਪੁਰ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਹੁਸ਼ਿਆਰਪੁਰ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਹੁਸ਼ਿਆਰਪੁਰ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ,ਹੁਸ਼ਿਆਰਪੁਰ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਅੱਜ ਹੁਸ਼ਿਆਰਪੁਰ ਦੇ ਰੇਲਵੇ ਰੋਡ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। Nagar Kirtanਇਸ ਮੌਕੇ ਹੁਸ਼ਿਆਰਪੁਰ ਸ਼ਹਿਰ ਦੀਆਂ ਸਮੂਹ ਸੰਗਤਾਂ ਵੱਲੋਂ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਹਜ਼ੂਰੀ 'ਚ ਮੱਥਾ ਟੇਕਦਿਆਂ ਆਪਣਾ ਜੀਵਨ ਸਫਲਾ ਬਣਾਇਆ।ਇਸ ਮੌਕੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ ਤੇ ਸੰਗਤਾਂ ਵਾਸਤੇ ਥਾਂ ਥਾਂ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ। ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ ਤੁਹਾਨੂੰ ਦੱਸ ਦੇਈਏ ਕਿ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸੰਗਤਾਂ ਵੱਲੋਂ ਵੱਡੇ ਪੱਧਰ 'ਤੇ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। Nagar Kirtanਉਥੇ ਹੀ ਉਹ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ‘ਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ। -PTC News


Top News view more...

Latest News view more...