ਸਿਹਤ ਵਿਭਾਗ ਵਲੋਂ ਲਿੰਗ ਨਿਰਧਾਰਨ ਟੈਸਟ ਕਰਦਾ ਡਾਕਟਰ ਨੂੰ ਕੀਤਾ ਗ੍ਰਿਫਤਾਰ

arres
ਸਿਹਤ ਵਿਭਾਗ ਵਲੋਂ ਲਿੰਗ ਨਿਰਧਾਰਨ ਟੈਸਟ ਕਰਦਾ ਡਾਕਟਰ ਨੂੰ ਕੀਤਾ ਗ੍ਰਿਫਤਾਰ

ਸਿਹਤ ਵਿਭਾਗ ਵਲੋਂ ਲਿੰਗ ਨਿਰਧਾਰਨ ਟੈਸਟ ਕਰਦਾ ਡਾਕਟਰ ਨੂੰ ਕੀਤਾ ਗ੍ਰਿਫਤਾਰ ,ਹੁਸ਼ਿਆਰਪੁਰ: ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਤਲਵਾੜਾ ਅਧੀਨ ਪੈਂਦੇ ਇਕ ਸਕੈਨਿੰਗ ਸੈਂਟਰ ‘ਚ ਦਬਿਸ਼ ਦੇ ਕੇ ਲਿੰਗ ਜਾਂਚ ਕਰਦੇ ਹੋਏ ਡਾਕਟਰ ਸਿਹਤ ਵਿਭਾਗ ਵਲੋਂ ਗੇ ਹੱਥੀ ਗ੍ਰਿਫਤਾਰ ਕੀਤੇ ਗਏ ਹਨ।

arres
ਸਿਹਤ ਵਿਭਾਗ ਵਲੋਂ ਲਿੰਗ ਨਿਰਧਾਰਨ ਟੈਸਟ ਕਰਦਾ ਡਾਕਟਰ ਨੂੰ ਕੀਤਾ ਗ੍ਰਿਫਤਾਰ

ਜਿਸ ਤੋਂ ਬਾਅਦ ਡਾਕਟਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਭਾਗ ਨੇ ਸਕੈਨਿੰਗ ਸੈਂਟਰ ਨੂੰ ਸੀਲ ਕਰ ਦਿੱਤਾ ਅਤੇ ਡਾ. ਸਮੇਤ ਪੰਜ ਲੋਕਾਂ ‘ਤੇ ਮਾਮਲਾ ਦਰਜ ਹੈ।ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ।

ਹੋਰ ਪੜ੍ਹੋ:ਫਰੀਦਕੋਟ ‘ਚ ਪੰਜ ਸਾਲਾ ਬੱਚਾ ਹੋਇਆ ਅਗਵਾ,ਪੁਲਿਸ ਜਾਂਚ ‘ਚ ਜੁਟੀ

arres
ਸਿਹਤ ਵਿਭਾਗ ਵਲੋਂ ਲਿੰਗ ਨਿਰਧਾਰਨ ਟੈਸਟ ਕਰਦਾ ਡਾਕਟਰ ਨੂੰ ਕੀਤਾ ਗ੍ਰਿਫਤਾਰ

ਮਿਲੀ ਜਾਣਕਾਰੀ ਮੁਤਾਬਕ ਉਕਤ ਡਾ. ਤਲਵਾੜਾ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕੇ ‘ਚੋਂ ਲਿੰਗ ਜਾਂਚ ਕਰਕੇ ਗੈਰ-ਕਾਨੂੰਨੀ ਕੰਮ ਕਰ ਰਿਹਾ ਹੈ।

-PTC News