ਹੁਸ਼ਿਆਰਪੁਰ ਪੁਲਿਸ ਨੇ 45 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ

Three held with intoxicant powder in Hoshiarpur
ਹੁਸ਼ਿਆਰਪੁਰ ਪੁਲਿਸ ਨੇ 45 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ

ਹੁਸ਼ਿਆਰਪੁਰ ਪੁਲਿਸ ਨੇ 45 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ,ਹੁਸ਼ਿਆਰਪੁਰ: ਪੰਜਾਬ ‘ਚ ਸਮਾਜ ਵਿਰੋਧੀ ਅਨਸਰਾਂ ਦੀ ਫੜੋ ਫੜੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦਰਅਸਲ ਭੰਗੀ ਚੌਅ ਪੁਲ ‘ਤੇ ਐਂਟੀ ਨਾਰਕੋਟਿਕਸ ਸੈੱਲ ਦੇ ਮੁਖੀ ਸਬ ਇੰਸਪੈਕਟਰ ਇਕਬਾਲ ਸਿੰਘ ਦੀ ਅਗਵਾਈ ‘ਚ 3 ਨੌਜਵਾਨਾਂ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ।

Three held with intoxicant powder in Hoshiarpur
ਹੁਸ਼ਿਆਰਪੁਰ ਪੁਲਿਸ ਨੇ 45 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭਰਤ ਮਸੀਹ ਨੇ ਦੱਸਿਆ ਕਿ ਪੁਲਸ ਨੇ ਤਿੰਨਾਂ ਦੋਸ਼ੀਆਂ ਸੋਨੂੰ ਪੁੱਤਰ ਸੰਜੇ ਕੁਮਾਰ, ਸ਼ਿਵ ਸਿੱਧੂ ਪੁੱਤਰ ਸੋਮਨਾਥ ਸਿੱਧੂ ਅਤੇ ਸੋਨੂੰ ਪੁੱਤਰ ਸਤਪਾਲ ਸਿੰਘ ਵਾਸੀ ਕਾਲੋਨੀਆਂ ਛੋਟਾ ਰੁੜਕਾ ਥਾਣਾ ਗੋਰਾਇਆ ਜ਼ਿਲਾ ਜਲੰਧਰ ਦੇ ਕਬਜ਼ੇ ‘ਚੋਂ 45 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਸੀ।

Three held with intoxicant powder in Hoshiarpur
ਹੁਸ਼ਿਆਰਪੁਰ ਪੁਲਿਸ ਨੇ 45 ਗ੍ਰਾਮ ਹੈਰੋਇਨ ਸਮੇਤ 3 ਨੂੰ ਦਬੋਚਿਆ

ਦੋਸ਼ੀਆਂ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 22-61-85 ਦੇ ਅਧੀਨ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News