Advertisment

ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕਰਦਾ ਰਿਹਾ ਜਬਰ-ਜਨਾਹ, ਅਸ਼ਲੀਲ ਤਸਵੀਰਾਂ ਵੀ ਖਿੱਚੀਆਂ !!

author-image
Jashan A
Updated On
New Update
ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕਰਦਾ ਰਿਹਾ ਜਬਰ-ਜਨਾਹ, ਅਸ਼ਲੀਲ ਤਸਵੀਰਾਂ ਵੀ ਖਿੱਚੀਆਂ !!
Advertisment
ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕਰਦਾ ਰਿਹਾ ਜਬਰ-ਜਨਾਹ, ਅਸ਼ਲੀਲ ਤਸਵੀਰਾਂ ਵੀ ਖਿੱਚੀਆਂ !!,ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਵਿਅਕਤੀ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜ਼ਬਰ ਜਨਾਹ ਕਰਦਾ ਰਿਹਾ ਤੇ ਬਾਅਦ 'ਚ ਉਸ ਦੀਆਂ ਅਸ਼ਲੀਲ ਫੋਟੋਆਂ ਦਿਖਾ ਕੇ ਬਲੈਕਮੇਲ ਕਰਦਾ ਰਿਹਾ। rape ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕਰਦਾ ਰਿਹਾ ਜਬਰ-ਜਨਾਹ, ਅਸ਼ਲੀਲ ਤਸਵੀਰਾਂ ਵੀ ਖਿੱਚੀਆਂ !! ਹੁਸ਼ਿਆਰਪੁਰ ਦੇ ਮੋਹੱਲਾ ਕਮਾਲਪੁਰ ਦੀ ਰਹਿਣ ਵਾਲੀ ਪੀੜਤ ਨੇ ਦੱਸਿਆ ਕਿ 23 ਅਪ੍ਰੈਲ ਨੂੰ ਉਹਨੇ ਰਾਕੇਸ਼ ਕੁਮਾਰ ਦੇ ਖਿਲਾਫ ਦਰਖ਼ਾਸਤ ਦਿਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੋਰ ਪੜ੍ਹੋ:
Advertisment
ਹੁਣ 50 ਰੁਪਏ ਦੇ ਕੇ ਹੋਵੇਗੀ ਫੂਡ ਸੈਂਪਲ ਦੀ ਜਾਂਚ ,ਮੌਕੇ ‘ਤੇ ਦਿੱਤੀ ਜਾਵੇਗੀ ਰਿਪੋਰਟ rape ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕਰਦਾ ਰਿਹਾ ਜਬਰ-ਜਨਾਹ, ਅਸ਼ਲੀਲ ਤਸਵੀਰਾਂ ਵੀ ਖਿੱਚੀਆਂ !! ਇਸ ਮਾਮਲੇ ਸਬੰਧੀ ASI ਹੰਸ ਰਾਜ ਨੇ ਕਾਰਵਾਈ ਨਾ ਕਰਦੇ ਹੋਏ ਪੀੜਤਾ ਨਾਲ ਬਦਸਲੂਕੀ ਕੀਤੀ। rape ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕਰਦਾ ਰਿਹਾ ਜਬਰ-ਜਨਾਹ, ਅਸ਼ਲੀਲ ਤਸਵੀਰਾਂ ਵੀ ਖਿੱਚੀਆਂ !! ਬੀਤੀ ਰਾਤ ਜਦੋ ਪੀੜਤਾ ਸੈਰ ਕਰ ਰਹੀ ਸੀ ਤਾਂ ਰਾਕੇਸ਼ ਕੁਮਾਰ ਨੇ ਆਪਣੇ ਸਾਥੀਆਂ ਨਾਲ ਆ ਕੇ ਪੀੜਤਾ ਨੂੰ ਪੁਲਿਸ ਦਰਖ਼ਾਸਤ ਵਾਪਿਸ ਲੈਣ ਬਾਰੇ ਕਿਹਾ, ਜਦੋਂ ਪੀੜਤਾ ਨੇ ਨਾਂਹ ਕੀਤੀ ਤਾ ਰਾਕੇਸ਼ ਕੁਮਾਰ ਅਤੇ ਉਸ ਦੇ ਸਾਥੀਆਂ ਨੇ ਪੀੜਤਾ 'ਤੇ ਤੇਜ਼ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਲੜਕੀ ਨੂੰ ਗੰਭੀਰ ਹਾਲਤ ਵਿੱਚ ਸਰਕਾਰੀ ਹਸਪਤਾਲ ਵਿਚ ਦਾਖਿਲ ਕਰਾਇਆ ਗਿਆ। -PTC News -
punjab-news latest-punjab-news hoshiarpur-news rape-news latest-rape-news latest-hoshiarpur-news hoshiarpur-news-in-punjabi rape-news-in-punjabi
Advertisment

Stay updated with the latest news headlines.

Follow us:
Advertisment