Fri, Dec 26, 2025
Whatsapp

ਹੁਸ਼ਿਆਰਪੁਰ: ਹੋਟਲ ਦੇ ਕਮਰੇ 'ਚ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ

Reported by:  PTC News Desk  Edited by:  Jashan A -- September 18th 2019 08:17 AM -- Updated: September 18th 2019 08:18 AM
ਹੁਸ਼ਿਆਰਪੁਰ: ਹੋਟਲ ਦੇ ਕਮਰੇ 'ਚ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ

ਹੁਸ਼ਿਆਰਪੁਰ: ਹੋਟਲ ਦੇ ਕਮਰੇ 'ਚ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ

ਹੁਸ਼ਿਆਰਪੁਰ: ਹੋਟਲ ਦੇ ਕਮਰੇ 'ਚ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ,ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਇੱਕ ਨਿੱਜੀ ਹੋਟਲ 'ਚ ਇੱਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਹੋਟਲ 'ਚ ਹਫੜਾ-ਦਫੜੀ ਮੱਚ ਗਈ। ਮ੍ਰਿਤਕ ਨੌਜਵਾਨ ਦੀ ਰਵਨੀਸ਼ ਵਜੋਂ ਹੋਈ ਹੈ। Youth Suicideਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਹੋਟਲ ਦੇ ਕਮਰੇ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕੰਪਿਊਟਰ ਮਕੈਨਿਕ ਦਾ ਕੰਮ ਕਰਦਾ ਸੀ ਤੇ ਉਹ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਹੋਰ ਪੜ੍ਹੋ: ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਲੜਕੀ ਦੀ ਮੌਕੇ 'ਤੇ ਮੌਤ Youth Suicideਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਮ੍ਰਿਤਕ ਦੀ ਲਾਸ਼ ਨੂੰ ਹੇਠਾਂ ਉਤਾਰਿਆ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...

PTC NETWORK
PTC NETWORK