Tue, Apr 23, 2024
Whatsapp

ਹੁਸ਼ਿਆਰਪੁਰ: ਪਲਾਈ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Written by  Jashan A -- December 16th 2019 04:14 PM
ਹੁਸ਼ਿਆਰਪੁਰ: ਪਲਾਈ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਹੁਸ਼ਿਆਰਪੁਰ: ਪਲਾਈ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਹੁਸ਼ਿਆਰਪੁਰ: ਪਲਾਈ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਪਿੰਡ ਬਾਗਪੁਰ ਸਤੋਰ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇੱਕ ਪਲਾਈ ਦੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। Factory Fire ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਹੋਰ ਪੜ੍ਹੋ : ਪੱਛਮੀ ਬੰਗਾਲ: ਹਸਪਤਾਲ 'ਚ ਲੱਗੀ ਭਿਆਨਕ ਅੱਗ, 1 ਮਰੀਜ਼ ਦੀ ਮੌਤ Factory Fire ਮਿਲੀ ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਫਿਲਹਾਲ ਅਜੇ ਤੱਕ ਇਹ ਸਾਫ਼ ਨਹੀਂ ਹੋ ਸਕਿਆ ਕਿ ਅੱਗ ਕਿਸ ਤਰਾਂ ਲੱਗੀ ਹੈ। -PTC News


Top News view more...

Latest News view more...