Sat, Apr 27, 2024
Whatsapp

ਹੁਸ਼ਿਆਰਪੁਰ -ਟਾਂਡਾ ਮੇਨ ਰੋਡ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ , ਦੋ ਵਿਅਕਤੀਆਂ ਦੀ ਮੌਤ

Written by  Shanker Badra -- November 18th 2019 09:06 AM -- Updated: November 18th 2019 09:14 AM
ਹੁਸ਼ਿਆਰਪੁਰ -ਟਾਂਡਾ ਮੇਨ ਰੋਡ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ , ਦੋ ਵਿਅਕਤੀਆਂ ਦੀ ਮੌਤ

ਹੁਸ਼ਿਆਰਪੁਰ -ਟਾਂਡਾ ਮੇਨ ਰੋਡ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ , ਦੋ ਵਿਅਕਤੀਆਂ ਦੀ ਮੌਤ

ਹੁਸ਼ਿਆਰਪੁਰ -ਟਾਂਡਾ ਮੇਨ ਰੋਡ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ , ਦੋ ਵਿਅਕਤੀਆਂ ਦੀ ਮੌਤ:ਹੁਸ਼ਿਆਰਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਹੁਸ਼ਿਆਰਪੁਰ-ਟਾਂਡਾ ਮੇਨ ਰੋਡਤੋਂ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। [caption id="attachment_360805" align="aligncenter" width="300"]Hoshiarpur-Tanda Main Road Accident , Two people died ਹੁਸ਼ਿਆਰਪੁਰ -ਟਾਂਡਾ ਮੇਨ ਰੋਡ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ , ਦੋ ਵਿਅਕਤੀਆਂ ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਦੇਸ਼ ਕੁਮਾਰ ਮਿਹਨਤ ਮਜਦੂਰੀ ਦਾ ਕੰਮ ਕਰਦਾ ਸੀ। ਉਹ ਲੇਬਰ ਦੇ ਨਾਲ ਕਿੱਤੇ ਕੰਮ 'ਤੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿਚ ਬੱਸ ਦੀ ਚਪੇਟ ਵਿਚ ਆਉਣ ਨਾਲ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਪਰਿਵਾਰ ਅਨੁਸਾਰ ਮ੍ਰਿਤਕ ਸੁਦੇਸ਼ ਕੁਮਾਰ ਆਪਣੇ ਪਿੱਛੇ ਪਤਨੀ ਤੇ ਇਕ ਬੇਟੇ ਨੂੰ ਛੱਡ ਗਿਆ ਹੈ। ਉਥੇ ਹੀ ਦੂਜੇ ਮ੍ਰਿਤਕ ਵਿਅਕਤੀ ਦੀ ਸ਼ਾਮ ਤੱਕ ਪਹਿਚਾਣ ਨਹੀਂ ਹੋ ਸਕੀ। [caption id="attachment_360806" align="aligncenter" width="300"]Hoshiarpur-Tanda Main Road Accident , Two people died ਹੁਸ਼ਿਆਰਪੁਰ -ਟਾਂਡਾ ਮੇਨ ਰੋਡ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ , ਦੋ ਵਿਅਕਤੀਆਂ ਦੀ ਮੌਤ[/caption] ਇਸ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਦੌਰਾਨ ਕਿਸੇ ਨੇ ਹਾਦਸੇ ਦੀ ਸੂਚਨਾ ਥਾਣਾ ਮਾਡਲ ਟਾਊਨ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਰੋਡਵੇਜ਼ ਦੀ ਬੱਸ ਅਤੇ ਹਾਦਸਾਗ੍ਰਸਤ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਹੈ। -PTCNews


Top News view more...

Latest News view more...