Thu, Apr 25, 2024
Whatsapp

ਹੁਸ਼ਿਆਰਪੁਰ ਦੇ ਪਿੰਡ ਸਿਮਬਲੀ ਦੀ ਸੜਕ 'ਤੇ ਮਿਲੀ ਮਹਿਲਾ ਦੀ ਲਾਸ਼,ਇਲਾਕੇ 'ਚ ਫ਼ੈਲੀ ਸਨਸਨੀ

Written by  Shanker Badra -- March 17th 2020 09:51 AM -- Updated: March 17th 2020 09:56 AM
ਹੁਸ਼ਿਆਰਪੁਰ ਦੇ ਪਿੰਡ ਸਿਮਬਲੀ ਦੀ ਸੜਕ 'ਤੇ ਮਿਲੀ ਮਹਿਲਾ ਦੀ ਲਾਸ਼,ਇਲਾਕੇ 'ਚ ਫ਼ੈਲੀ ਸਨਸਨੀ

ਹੁਸ਼ਿਆਰਪੁਰ ਦੇ ਪਿੰਡ ਸਿਮਬਲੀ ਦੀ ਸੜਕ 'ਤੇ ਮਿਲੀ ਮਹਿਲਾ ਦੀ ਲਾਸ਼,ਇਲਾਕੇ 'ਚ ਫ਼ੈਲੀ ਸਨਸਨੀ

ਹੁਸ਼ਿਆਰਪੁਰ ਦੇ ਪਿੰਡ ਸਿਮਬਲੀ ਦੀ ਸੜਕ 'ਤੇ ਮਿਲੀ ਮਹਿਲਾ ਦੀ ਲਾਸ਼,ਇਲਾਕੇ 'ਚ ਫ਼ੈਲੀ ਸਨਸਨੀ:ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਥਾਣਾ ਮਿਹਟਿਆਣਾ ਦੇ ਅਧੀਨ ਪੈਂਦੇ ਪਿੰਡ ਸਿਮਬਲੀ ਦੀ ਸੜਕ 'ਤੇ ਇੱਕ ਮਹਿਲਾ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਓਥੇ ਮਹਿਲਾ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਹਿਲਾ ਦਾ ਕਤਲ ਕੀਤਾ ਗਿਆ ਹੈ ਅਤੇ ਹਾਲੇ ਤੱਕ ਮਹਿਲਾ ਦੀ ਪਹਿਚਾਣ ਨਹੀਂ ਹੋ ਸਕੀ। ਮਹਿਲਾ ਦੀ ਲਾਸ਼ ਦੇਖ ਕੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਹੈ। ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਦੱਸਿਆ ਜਾਂਦਾ ਹੈ ਕਿ ਤੇਜ਼ਧਾਰ ਹਥਿਆਰ ਨਾਲ ਮਹਿਲਾ ਦਾ ਕਤਲ ਕੀਤਾ ਗਿਆ ਹੈ। -PTCNews


Top News view more...

Latest News view more...