ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਪਈਆਂ ਮਹਿੰਗੀਆਂ , ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ

Hoshiarpur:DatarpurTalwara School Principal Education Department suspended

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਪਈਆਂ ਮਹਿੰਗੀਆਂ , ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ:ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਦਾਤਾਰਪੁਰ ’ਚ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਅਸ਼ਲੀਲ ਹਰਕਤਾਂ ਕਰਨ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਦਾਤਾਰਪੁਰ ਦੇ ਸਰਕਾਰੀ ਸਕੂਲ ’ਚ ਪ੍ਰਿੰਸੀਪਲ ਵਿਕਰਮ ਸਿੰਘ ਨੂੰ ਅੱਜ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ।

Hoshiarpur:DatarpurTalwara School Principal Education Department suspended

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਪਈਆਂ ਮਹਿੰਗੀਆਂ , ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ

ਦਰਅਸਲ ‘ਚ ਬੀਤੇ ਦਿਨੀਂ ਦਾਤਾਰਪੁਰ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਆਪਣੇ ਹੀ ਸਕੂਲ ਦੀਆਂ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਰੰਗੇ ਹੱਥੀਂ ਫੜਿਆ ਗਿਆ ਸੀ। ਸਰਕਾਰੀ ਸਕੂਲ ਦੇ ਦਫ਼ਤਰ ਅੰਦਰ ਪ੍ਰਿੰਸੀਪਲ ਅਤੇ ਮਹਿਲਾ ਅਧਿਆਪਕਾਂ ਦੀਆਂ ਗੰਦੀਆਂ ਹਰਕਤਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ।

Hoshiarpur:DatarpurTalwara School Principal Education Department suspended

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਪਈਆਂ ਮਹਿੰਗੀਆਂ , ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ

ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਪ੍ਰਿੰਸੀਪਲ ਪਹਿਲਾਂ ਮਹਿਲਾ ਅਧਿਆਪਕਾਂ ਨੂੰ ਆਪਣੇ ਕੋਲ ਬੁਲਾਉਂਦਾ ਹੈ। ਜਦੋਂ ਮਹਿਲਾ ਦਫ਼ਤਰ ਵਿੱਚ ਆਉਂਦੀ ਹੈ ਫਿਰ ਦੋਵੇਂ ਆਪਸ ਵਿੱਚ ਜੱਫੀ ਪਾਉਂਦੇ ਹਨ।ਇਸ ਤੋਂ ਬਾਅਦ ਦੋਵੇਂ ਅਸ਼ਲੀਲ ਹਰਕਤਾਂ ਕਰਦੇ ਹਨ।

Hoshiarpur:DatarpurTalwara School Principal Education Department suspended

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਪਈਆਂ ਮਹਿੰਗੀਆਂ , ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਵਿੰਗ ਕਮਾਂਡਰ ਐੱਸ.ਧਾਮੀ ਬਣੀ ਪਹਿਲੀ ਮਹਿਲਾ ਫਲਾਈਟ ਯੂਨਿਟ ਕਮਾਂਡਰ ,ਰਚਿਆ ਇਤਿਹਾਸ

ਦੂਜੀ ਵੀਡੀਓ ਕਲਿੱਪ ਵਿੱਚ ਇੱਕ ਹੋਰ ਅਧਿਆਪਕਾਂ ਮੁਲਜ਼ਮ ਪ੍ਰਿੰਸੀਪਲ ਦੇ ਸੱਜੇ ਪਾਸੇ ਬੈਠੀ ਦਿਸਦੀ ਹੈ ਤੇ ਹਸਤਾਖਰ ਕਰਨ ਲਈ ਇੱਕ ਰਜਿਸਟਰ ਅੱਗੇ ਵਧਾਉਂਦੀ ਹੈ।ਮੁਲਜ਼ਮ ਪ੍ਰਿੰਸੀਪਲ ਫ਼ੋਨ ਉੱਤੇ ਕਿਸੇ ਨਾਲ ਗੱਲ ਕਰ ਰਿਹਾ ਹੈ ਤੇ ਇਸੇ ਦੌਰਾਨ ਉਹ ਉਸ ਅਧਿਆਪਕਾ ਦੀ ਗੱਲ੍ਹ ਨੂੰ ਚੁੰਮਦਾ ਹੈ।
-PTCNews