Sat, Apr 20, 2024
Whatsapp

ਬਾਰਾਮੂਲਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਦਾ ਵੱਡਾ ਜ਼ਖ਼ੀਰਾ ਕੀਤਾ ਬਰਾਮਦ

Written by  Jashan A -- December 01st 2019 04:03 PM
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਦਾ ਵੱਡਾ ਜ਼ਖ਼ੀਰਾ ਕੀਤਾ ਬਰਾਮਦ

ਬਾਰਾਮੂਲਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਦਾ ਵੱਡਾ ਜ਼ਖ਼ੀਰਾ ਕੀਤਾ ਬਰਾਮਦ

ਬਾਰਾਮੂਲਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਦਾ ਵੱਡਾ ਜ਼ਖ਼ੀਰਾ ਕੀਤਾ ਬਰਾਮਦ,ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ। ਸੁਰੱਖਿਆ ਬਲਾਂ ਨੇ ਇੱਥੋਂ ਦੇ ਸੋਪੋਰ 'ਚ ਪੈਂਦੇ ਡਾਲਰੀ ਦੇ ਜੰਗਲੀ ਇਲਾਕੇ 'ਚ ਅੱਤਵਾਦੀਆਂ ਵਲੋਂ ਲੁਕਾ ਕੇ ਰੱਖੀਆਂ ਗਈਆਂ 2 ਏ. ਕੇ.-47 ਅਤੇ ਭਾਰੀ ਮਾਤਰਾ 'ਚ ਗੋਲੀਆਂ ਬਰਾਮਦ ਕੀਤੀਆਂ ਹਨ। ਫਿਲਹਾਲ ਸੁਰੱਖਿਆ ਬਲਾਂ ਨੇ ਹਥਿਆਰਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। https://twitter.com/ANI/status/1201027905062440967?s=20 -PTC News


Top News view more...

Latest News view more...