Fri, Apr 19, 2024
Whatsapp

ਪਤਨੀ ਦੀ ਮੌਤ ਤੋਂ ਬਾਅਦ ਪਤੀ ਨੇ ਥਾਣੇ 'ਚ ਗਵਾਈ ਜਾਨ

Written by  Riya Bawa -- October 19th 2021 02:07 PM
ਪਤਨੀ ਦੀ ਮੌਤ ਤੋਂ ਬਾਅਦ ਪਤੀ ਨੇ ਥਾਣੇ 'ਚ ਗਵਾਈ ਜਾਨ

ਪਤਨੀ ਦੀ ਮੌਤ ਤੋਂ ਬਾਅਦ ਪਤੀ ਨੇ ਥਾਣੇ 'ਚ ਗਵਾਈ ਜਾਨ

ਅੰਮ੍ਰਿਤਸਰ: ਗੁਰੂ ਨਗਰੀ ਤੋਂ ਖੁਦਕੁਸ਼ੀ ਕਰਨ ਦੀ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਥਾਣਾ ਡੀ. ਡਵੀਜ਼ਨ ਵਿੱਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। Girl student dies in Moga , teacher and school principal's daughter blamed in suicide not ਦੱਸ ਦੇਈਏ ਕਿ ਇਸ ਨੌਜਵਾਨ ਨੂੰ ਆਪਣੀ ਹੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। [caption id="attachment_483136" align="aligncenter" width="300"]commit suicide by youth commit suicide by youth[/caption] ਇਸ ਨੌਜਵਾਨ ਦੀ ਪਤਨੀ ਪਰਮਜੀਤ ਕੌਰ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੀ ਗਈ ਸੀ ਜਿਸ ਦੇ ਦੋਸ਼ ਹੇਠ ਪੁਲਿਸ ਵੱਲੋਂ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। -PTC News


Top News view more...

Latest News view more...