Thu, Apr 25, 2024
Whatsapp

ਪਤੀ ਨੇ ਪਤਨੀ ਦੇ ਸਿਰ ਵਿਚ ਸੋਟਾ ਮਾਰ ਕੇ ਕੀਤਾ ਬੇਰਹਿਮੀ ਨਾਲ ਕੀਤਾ ਕਤਲ, ਜਾਣੋਂ ਪੂਰਾ ਮਾਮਲਾ

Written by  Shanker Badra -- January 31st 2020 08:00 PM
ਪਤੀ ਨੇ ਪਤਨੀ ਦੇ ਸਿਰ ਵਿਚ ਸੋਟਾ ਮਾਰ ਕੇ ਕੀਤਾ ਬੇਰਹਿਮੀ ਨਾਲ ਕੀਤਾ ਕਤਲ, ਜਾਣੋਂ ਪੂਰਾ ਮਾਮਲਾ

ਪਤੀ ਨੇ ਪਤਨੀ ਦੇ ਸਿਰ ਵਿਚ ਸੋਟਾ ਮਾਰ ਕੇ ਕੀਤਾ ਬੇਰਹਿਮੀ ਨਾਲ ਕੀਤਾ ਕਤਲ, ਜਾਣੋਂ ਪੂਰਾ ਮਾਮਲਾ

ਪਤੀ ਨੇ ਪਤਨੀ ਦੇ ਸਿਰ ਵਿਚ ਸੋਟਾ ਮਾਰ ਕੇ ਕੀਤਾ ਬੇਰਹਿਮੀ ਨਾਲ ਕੀਤਾ ਕਤਲ, ਜਾਣੋਂ ਪੂਰਾ ਮਾਮਲਾ:ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਤਾਰੇ ਵਾਲਾ ਵਿਖੇ ਪਤੀ ਵੱਲੋਂ ਪਤਨੀ ਦਾ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਔਰਤ ਦੀ ਪਛਾਣ ਕਮਲਜੀਤ ਕੌਰ (37) ਪਤਨੀ ਏਕਮਕਾਰ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। [caption id="attachment_385194" align="aligncenter" width="300"]Husband brutally murder by his wife In Moga ਪਤੀ ਨੇ ਪਤਨੀ ਦੇ ਸਿਰ ਵਿਚ ਸੋਟਾ ਮਾਰ ਕੇ ਕੀਤਾ ਬੇਰਹਿਮੀ ਨਾਲ ਕੀਤਾ ਕਤਲ, ਜਾਣੋਂ ਪੂਰਾ ਮਾਮਲਾ[/caption] ਮਿਲੀ ਜਾਣਕਾਰੀ ਅਨੁਸਾਰ ਕਮਲਜੀਤ ਕੌਰ ਮੋਗਾ ਵਿਖੇ ਵੱਖ -ਵੱਖ ਘਰਾਂ ਵਿਚ ਸਾਫ਼ ਸਫ਼ਾਈ ਦਾ ਕੰਮ ਕਰਕੇ ਘਰ ਦਾ ਗੁਜ਼ਾਰਾ ਕਰਦੀ ਸੀ ਅਤੇ ਉਸ ਦਾ ਪਤੀ ਏਕਮਕਾਰ ਸਿੰਘ ਮੋਗਾ ਵਿਖੇ ਰਿਕਸ਼ਾ ਚਾਲਕ ਸੀ ਤੇ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ। [caption id="attachment_385195" align="aligncenter" width="300"]Husband brutally murder by his wife In Moga ਪਤੀ ਨੇ ਪਤਨੀ ਦੇ ਸਿਰ ਵਿਚ ਸੋਟਾ ਮਾਰ ਕੇ ਕੀਤਾ ਬੇਰਹਿਮੀ ਨਾਲ ਕੀਤਾ ਕਤਲ, ਜਾਣੋਂ ਪੂਰਾ ਮਾਮਲਾ[/caption] ਜਿਸ ਨੂੰ ਲੈ ਕੇ ਅੱਜ ਘਰ ਵਿਚ ਹੋਈ ਬਹਿਸ ਤੋਂ ਬਾਅਦ ਏਕਮਕਾਰ ਸਿੰਘ ਨੇ ਪਤਨੀ ਦੇ ਸਿਰ ਵਿਚ ਸੋਟਾ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...