Sat, Apr 20, 2024
Whatsapp

ਹੈਦਰਾਬਾਦ ਐਨਕਾਊਂਟਰ: ਸੋਸ਼ਲ ਮੀਡੀਆ 'ਤੇ ਲੋਕਾਂ ਨੇ ਤੇਲੰਗਾਨਾ ਪੁਲਿਸ ਨੂੰ ਦਿੱਤੀ ਵਧਾਈ, ਪੁਲਿਸ ਕਮਿਸ਼ਨਰ ਨੂੰ ਦਿੱਤਾ ਸਿੰਘਮ ਦਾ ਨਾਮ

Written by  Jashan A -- December 06th 2019 10:40 AM -- Updated: December 06th 2019 10:53 AM
ਹੈਦਰਾਬਾਦ ਐਨਕਾਊਂਟਰ: ਸੋਸ਼ਲ ਮੀਡੀਆ 'ਤੇ ਲੋਕਾਂ ਨੇ ਤੇਲੰਗਾਨਾ ਪੁਲਿਸ ਨੂੰ ਦਿੱਤੀ ਵਧਾਈ, ਪੁਲਿਸ ਕਮਿਸ਼ਨਰ ਨੂੰ ਦਿੱਤਾ ਸਿੰਘਮ ਦਾ ਨਾਮ

ਹੈਦਰਾਬਾਦ ਐਨਕਾਊਂਟਰ: ਸੋਸ਼ਲ ਮੀਡੀਆ 'ਤੇ ਲੋਕਾਂ ਨੇ ਤੇਲੰਗਾਨਾ ਪੁਲਿਸ ਨੂੰ ਦਿੱਤੀ ਵਧਾਈ, ਪੁਲਿਸ ਕਮਿਸ਼ਨਰ ਨੂੰ ਦਿੱਤਾ ਸਿੰਘਮ ਦਾ ਨਾਮ

ਹੈਦਰਾਬਾਦ ਐਨਕਾਊਂਟਰ: ਸੋਸ਼ਲ ਮੀਡੀਆ 'ਤੇ ਲੋਕਾਂ ਨੇ ਤੇਲੰਗਾਨਾ ਪੁਲਿਸ ਨੂੰ ਦਿੱਤੀ ਵਧਾਈ, ਪੁਲਿਸ ਕਮਿਸ਼ਨਰ ਨੂੰ ਦਿੱਤਾ ਸਿੰਘਮ ਦਾ ਨਾਮ,ਹੈਦਰਾਬਾਦ: ਹੈਦਰਾਬਾਦ ‘ਚ ਇੱਕ ਮਹਿਲਾ ਡਾਕਟਰ (ਪਸ਼ੂਆਂ) ਨਾਲ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਮਾਮਲੇ ‘ਚ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਮੁੱਠਭੇੜ ਦੌਰਾਨ ਢੇਰ ਕਰ ਦਿੱਤਾ। https://twitter.com/GovthamReddy/status/1202789916788187136?s=20 ਇਸ ਖ਼ਬਰ ਤੋਂ ਬਾਅਦ ਹੈਦਰਾਬਾਦ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੋਕ ਸੋਸ਼ਲ ਮੀਡੀਆ ਦੇ ਜ਼ਰੀਏ ਤੇਲੰਗਾਨਾ ਪੁਲਿਸ ਨੂੰ ਵਧਾਈਆਂ ਦੇ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਹਨਾਂ ਮੁਲਜ਼ਮਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੁਣ ਡਰ ਪੈਦਾ ਹੋਵੇਗਾ। ਉਥੇ ਹੀ ਲੋਕਾਂ ਨੇ ਪੁਲਿਸ ਨੂੰ ਕਮਿਸ਼ਨਰ ਨੂੰ ਸਿੰਘਮ ਦਾ ਨਾਮ ਦਿੱਤਾ ਹੈ। ਹੋਰ ਪੜ੍ਹੋ : ਰੋਪੜ: ਸਕੂਲੀ ਬੱਚਿਆਂ ਨਾਲ ਭਰਿਆ ਆਟੋ ਹੋਇਆ ਹਾਦਸਾਗ੍ਰਸਤ, ਕਈ ਬੱਚੇ ਜ਼ਖਮੀ https://twitter.com/Sammy65/status/1202786676470358016?s=20 ਤੁਹਾਨੂੰ ਦੱਸ ਦੇਈਏ ਕਿ ਅੱਜ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਕ੍ਰਾਈਮ ਸੀਨ ਰੀਕ੍ਰਿਏਟ ਕਰਨ ਲਈ ਲੈ ਅੰਡਰ-ਬ੍ਰਿਜ਼ ‘ਤੇ ਪਹੁੰਚ ਗਈ। ਜਿੱਥੇ ਮਹਿਲਾ ਡਾਕਟਰ ਨੂੰ ਪੈਟਰੋਲ ਪਾ ਕੇ ਸਾੜਿਆ ਗਿਆ।ਚਾਰਾਂ ਦੋਸ਼ੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ‘ਤੇ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਹੀ ਢੇਰ ਕਰ ਦਿੱਤਾ। https://twitter.com/hyderabadbeatz/status/1202781756581142528?s=20 ਦੱਸਣਯੋਗ ਹੈ ਕਿ 27-28 ਨਵੰਬਰ ਦੀ ਦਰਮਿਆਨੀ ਰਾਤ ਨੂੰ ਇਸੇ ਥਾਂ 'ਤੇ ਹੈਦਰਾਬਾਦ ਦੀ ਮਹਿਲਾ ਡਾਕਟਰ ਨਾਲ ਇਨ੍ਹਾਂ ਚਾਰੇ ਦੋਸ਼ੀਆਂ ਨੇ ਗੈਂਗਰੇਪ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ, ਇੰਨਾਂ ਦਰਿੰਦਿਆਂ ਨੇ ਮਹਿਲਾ ਡਾਕਟਰ ਦੀ ਲਾਸ਼ ਨੂੰ ਬੁਰੀ ਤਰ੍ਹਾਂ ਸਾੜ ਵੀ ਦਿੱਤਾ ਸੀ। https://twitter.com/Vedhika4u/status/1202815686625488896?s=20 https://twitter.com/TusharT77089780/status/1202810699556126721?s=20 https://twitter.com/AnjaliP36804799/status/1202812839951364096?s=20 https://twitter.com/ANI/status/1202816138133925888?s=20 https://twitter.com/ANI/status/1202816919276965888?s=20 -PTC News


Top News view more...

Latest News view more...