Thu, Apr 25, 2024
Whatsapp

ਪ੍ਰੀਖਿਆ ਦੌਰਾਨ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

Written by  Jashan A -- March 03rd 2019 12:10 PM
ਪ੍ਰੀਖਿਆ ਦੌਰਾਨ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

ਪ੍ਰੀਖਿਆ ਦੌਰਾਨ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

ਪ੍ਰੀਖਿਆ ਦੌਰਾਨ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ,ਹੈਦਰਾਬਾਦ: ਹੈਦਰਾਬਾਦ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸ਼ਨੀਵਾਰ ਨੂੰ 12ਵੀਂ ਜਮਾਤ ਦੀ ਪ੍ਰੀਖਿਆ ਦੇ ਰਹੇ ਇੱਕ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। [caption id="attachment_264193" align="aligncenter" width="300"]death ਪ੍ਰੀਖਿਆ ਦੌਰਾਨ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ[/caption] ਮ੍ਰਿਤਕ ਦੀ ਪਹਿਚਾਣ ਗੋਪੀ ਰਾਜੂ ਵਜੋਂ ਹੋਈ ਹੈ, ਜਿਸ ਨੇ ਪ੍ਰੀਖਿਆ ਤੋਂ ਪਹਿਲਾਂ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ। [caption id="attachment_264250" align="aligncenter" width="300"]death ਪ੍ਰੀਖਿਆ ਦੌਰਾਨ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ[/caption] ਕੁਝ ਦੇਰ ਬਾਅਦ ਪ੍ਰੀਖਿਆ ਹਾਲ 'ਚ ਪਹੁੰਚਦੇ ਹੀ ਉਹ ਆਪਣੇ ਬੈਂਚ 'ਤੇ ਡਿੱਗ ਗਿਆ।ਕਿਹਾ ਜਾ ਰਿਹਾ ਹੈ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਵਿਦਿਆਰਥੀ ਦੀ ਮੌਤ ਹੋ ਗਈ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ 'ਚ ਕੇਸ ਦਰਜ ਕਰ ਕੇ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। -PTC News


Top News view more...

Latest News view more...