IAF ਨੂੰ ਅਗਨੀਪਥ ਸਕੀਮ ਤਹਿਤ 1.83 ਲੱਖ ਤੋਂ ਵੱਧ ਮਿਲੀਆ ਅਰਜ਼ੀਆਂ
ਅਗਨੀਪਥ ਸਕੀਮ ਤਹਿਤ ਭਰਤੀ ਕੀਤੀ ਜਾ ਰਹੀ ਹੈ। ਅਗਨੀਪਥ ਸਕੀਮ ਨੂੰ ਲੈ ਕੇ ਨੌਜਵਾਨਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।ਭਾਰਤੀ ਹਵਾਈ ਸੈਨਾ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਛੇ ਦਿਨਾਂ ਦੇ ਅੰਦਰ ਅਗਨੀਪਥ ਭਰਤੀ ਯੋਜਨਾ ਦੇ ਤਹਿਤ 1.83 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਤੁਹਾਨੂੰ ਦੱਸ ਦੇਈਏ ਕਿ 24 ਜੂਨ ਤੋਂ ਸ਼ੁਰੂ ਹੋਈ ਅਰਜ਼ੀ ਪ੍ਰਕਿਰਿਆ ਵਿੱਚ ਸੋਮਵਾਰ ਤੱਕ 94,281 ਅਤੇ ਐਤਵਾਰ ਤੱਕ 56,960 ਅਰਜ਼ੀਆਂ ਪ੍ਰਾਪਤ ਹੋਈਆਂ। ਇਹ ਵੀ ਪੜ੍ਹੋ:ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਲੈ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਸਮਾਗਮSo far, 183634 future #Agniveers have applied on the registration website https://t.co/kVQxOwkUcz
If you want to be an #Agniveer too, apply soon. Registration closes on 05 July 2022.#BhartiyaVayuSenaKeAgniveer pic.twitter.com/EV2yCatzII — Indian Air Force (@IAF_MCC) June 29, 2022
-PTC News