ICC World Cup 2019 ਲਈ ਭਾਰਤੀ ਕ੍ਰਿਕਟ ਟੀਮ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਹੋਈ ਰਵਾਨਾ

ICC World Cup 2019 Indian Cricket Team Mumbai airport to England Depart

ICC World Cup 2019 ਲਈ ਭਾਰਤੀ ਕ੍ਰਿਕਟ ਟੀਮ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਹੋਈ ਰਵਾਨਾ:ਮੁੰਬਈ : ਆਈਸੀਸੀ ਵਿਸ਼ਵ ਕੱਪ 2019 ਲਈ 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ ਹੈ।ਭਾਰਤੀ ਕ੍ਰਿਕਟ ਟੀਮ ਵਿਰਾਟ ਕੋਹਲੀ ਦੀ ਅਗਵਾਈ ਵਿਚ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ ਲਵੇਗੀ।ਇਹ ਵਿਸ਼ਵ ਕੱਪ 30 ਮਈ ਤੋਂ 14 ਜੁਲਾਈ ਤੱਕ ਚੱਲੇਗਾ।

ICC World Cup 2019 Indian Cricket Team Mumbai airport to England Depart
ICC World Cup 2019 ਲਈ ਭਾਰਤੀ ਕ੍ਰਿਕਟ ਟੀਮ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਹੋਈ ਰਵਾਨਾ

ਇਸ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਬੇਹੱਦ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ।ਕਪਤਾਨ ਵਿਰਾਟ ਕੋਹਲੀ ਨੇ ਸਾਫ ਤੌਰ ਉਤੇ ਕਿਹਾ ਕਿ ਵਿਸ਼ਵ ਕੱਪ ਵਿਚ ਜੋ ਵੀ ਟੀਮ ਦਬਾਅ ਵਿਚ ਚੰਗਾ ਪ੍ਰਦਰਸ਼ਨ ਕਰੇਗੀ, ਉਹ ਕਾਮਯਾਬ ਹੋਵੇਗੀ।

ICC World Cup 2019 Indian Cricket Team Mumbai airport to England Depart
ICC World Cup 2019 ਲਈ ਭਾਰਤੀ ਕ੍ਰਿਕਟ ਟੀਮ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਹੋਈ ਰਵਾਨਾ

ਦੱਸ ਦੇਈਏ ਕਿ ਵਿਸ਼ਵ ਕੱਪ 2019 ਲਈ ਰਵਾਨਾ ਹੋਣ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਅਤੇ ਰਵੀ ਸ਼ਾਸਤਰੀ ਨੇ ਸਾਂਝੀ ਪ੍ਰੈਸ ਕਾਨਫਰੰਸ ਵੀ ਕੀਤੀ।ਇਸ ਦੌਰਾਨ ਸ਼ਾਸਤਰੀ ਨੇ ਸਾਫ ਕੀਤਾ ਕਿ ਕੇਦਾਰ ਜਾਧਵ ਪੂਰੀ ਤਰ੍ਹਾਂ ਫਿਟ ਹੈ ਅਤੇ ਟੀਮ ਨਾਲ ਜਾ ਰਹੇ ਹਨ।

ICC World Cup 2019 Indian Cricket Team Mumbai airport to England Depart
ICC World Cup 2019 ਲਈ ਭਾਰਤੀ ਕ੍ਰਿਕਟ ਟੀਮ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਹੋਈ ਰਵਾਨਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਇੱਕ ਦਰਦਨਾਕ ਹਾਦਸੇ ‘ਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ

ਇਸੇ ਦੌਰਾਨ ਸ਼ਾਸਤਰੀ ਨੇ ਧੌਨੀ ਨੂੰ ਕਾਫੀ ਅਹਿਮ ਦੱਸਿਆ ਹੈ।ਸ਼ਾਸਤਰੀ ਨੇ ਕਿਹਾ ਕਿ ਉਹ ਟੀਮ ਲਈ ਕਾਫੀ ਅਹਿਮ ਹਨ।ਇਕ ਸਾਬਕਾ ਕਪਤਾਨ ਹੋਣ ਦੇ ਨਾਂ ਉਤੇ ਉਹ ਕਈ ਤਰ੍ਹਾਂ ਨਾਲ ਟੀਮ ਦੀ ਮਦਦ ਕਰ ਸਕਦੇ ਹਨ।
-PTCNews