Advertisment

ਕਿਸਾਨਾਂ ਅਤੇ CM ਮਾਨ ਦੀ ਮੀਟਿੰਗ ਦੇ ਅਹਿਮ ਫ਼ੈਸਲੇ

author-image
Pardeep Singh
Updated On
New Update
ਕਿਸਾਨਾਂ ਅਤੇ CM ਮਾਨ ਦੀ ਮੀਟਿੰਗ ਦੇ ਅਹਿਮ ਫ਼ੈਸਲੇ
Advertisment
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਾਲੇ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਦੇ ਮੁੱਦਿਆ ਉੱਤੇ ਚਰਚਾ ਕੀਤੀ ਗਈ ਹੈ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨੂੰ ਕਈ ਸੁਝਾਅ ਦਿੱਤੇ ਗਏ ਹਨ ਉਥੇ ਹੀ ਪੰਜਾਬ ਸਰਕਾਰ ਨੇ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਆਂ ਉੱਤੇ ਵਿਚਾਰ ਚਰਚਾ ਕਰਨ ਦਾ ਭਰੋਸਾ ਦਿੱਤਾ ਹੈ।
Advertisment
ਕਿਸਾਨਾਂ ਅਤੇ ਸੀਐਮ ਮਾਨ ਦੀ ਮੀਟਿੰਗ ਵਿੱਚ ਅਹਿਮ ਫੈਸਲੇ  ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ 5 ਨਵੰਬਰ ਤੋਂ ਚੱਲਣਗੀਆਂ ਸਾਰੀਆਂ ਖੰਡ ਮਿੱਲਾਂ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਹੋਵੇਗੀ ਸਿੱਧੀ ਅਦਾਇਗੀ ਪਰਾਲੀ ਦਾ ਪੱਕਾ ਹੱਲ ਕੀਤਾ ਜਾਵੇਗਾ ਪਰਾਲੀ ਸਾੜਨ ਵਾਲਿਆਂ ਕਿਸਾਨਾਂ ਉੱਤੇ ਨਹੀਂ ਹੋਣਗੇ ਪਰਚੇ ਮੂੰਗੀ ਦੀ ਫ਼ਸਲ ਦੇ ਸਾਰੇ ਰੁਪਏ ਕਿਸਾਨਾਂ ਨੂੰ ਦਿੱਤੇ ਜਾਣਗੇ ਖੇਤਾਂ ਨੂੰ ਬਿਜਲੀ ਦੀ ਸਪਲਾਈ 8 ਘੰਟੇ ਦੇਣ ਦਾ ਐਲਾਨ ਕਿਸਾਨਾਂ ਉੱਤੇ ਕਰਜ਼ਿਆਂ ਨੂੰ ਲੈ ਕੇ ਸਰਕਾਰ ਲਵੇਗੀ ਫ਼ੈਸਲਾ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇਗਾ 15 ਅਕਤੂਬਰ ਤੋਂ ਸ਼ੁਰੂ ਹੋਣਗੇ ਪਸ਼ੂ ਮੇਲੇ ਇਹ ਵੀ ਪੜ੍ਹੋ:ਕੈਦੀ ਫ਼ਰਾਰ ਮਾਮਲੇ 'ਚ ਜੇਲ੍ਹ ਮੰਤਰੀ ਦੀ ਵੱਡੀ ਕਾਰਵਾਈ, DSP ਸਮੇਤ 4 ਅਧਿਕਾਰੀ ਮੁਅੱਤਲ  publive-image -PTC News
https-ptcnews-wp-s3-ap-south-1-amazonaws-com-wp-content-uploads-2022-08-mann1-1-1-jpg important-decisions-of-the-meeting-of-farmers-and-cm-mann %e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%85%e0%a8%a4%e0%a9%87-cm-%e0%a8%ae%e0%a8%be%e0%a8%a8-%e0%a8%a6%e0%a9%80-%e0%a8%ae%e0%a9%80%e0%a8%9f%e0%a8%bf%e0%a9%b0%e0%a8%97
Advertisment

Stay updated with the latest news headlines.

Follow us:
Advertisment