ਵੀਰਵਾਰ ਪੰਜਾਬ ‘ਚ 626 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ,ਲਈਆਂ 35 ਜਾਨਾਂ

By Jagroop Kaur - June 18, 2021 11:06 pm

ਦੇਸ਼ ਦੇ ਨਾਲ-ਨਾਲ ਪੰਜਾਬ ‘ਚ ਵੀ ਕੋਰੋਨਾ ਵਾਇਰਸ ਦੀ ਦੂਜੀ ਰਫ਼ਤਾਰ ਮੱਠੀ ਪੈ ਗਈ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਵੀਰਵਾਰ ਪੰਜਾਬ ‘ਚ 626 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ। ਇਸ ਦੌਰਾਨ 35 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਖਾਸ ਗੱਲ ਇਹ ਰਹੀ ਕਿ ਵੀਰਵਾਰ 1,229 ਲੋਕ ਕੋਰੋਨਾ ਤੋਂ ਠੀਕ ਹੋਕੇ ਘਰਾਂ ਨੂੰ ਪਰਤੇ।Image

Read More : ਅੱਠਵੀਂ ਤੇ ਦਸਵੀਂ ਬੋਰਡ ਦੇ ਨਤੀਜਿਆਂ ਤੋਂ ਨਾ ਖੁਸ਼ ਵਿਦਿਆਰਥੀ ਦੋਬਾਰਾ…

ਕੋਰੋਨਾ ਦੇ ਇਕ ਦਿਨ ਵਿਚ 626 ਮਰੀਜ਼ ਆਏ

ਕੋਰਨਾ ਨੇ ਹੋਰ 35 ਜਾਨਾਂ ਲਈਆਂ

ਕੋਰੋਨਾ ਨੂੰ 1229 ਮਰੀਜ਼ਾਂ ਨੇ ਮਾਤ ਦਿੱਤੀ

ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੀਟਿਵ ਦਰ ਘੱਟ ਕੇ 1.12 ਫੀਸਦ ਹੋਈ

ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 8829 ਹੋਈImage

Read More : ਕੇਂਦਰੀ ਖੇਤੀ ਮੰਤਰੀ ਦਾ ਵੱਡਾ ਬਿਆਨ, ਕਿਸੇ ਵੀ ਸਮੇਂ ਕਿਸਾਨਾਂ ਨਾਲ…

ਕੋਰੋਨਾ ਦੇ ਇਕ ਦਿਨ ਵਿਚ 56024 ਟੈਸਟ ਹੋਏਪੰਜਾਬ ‘ਚ ਮੌਜੂਦਾ ਸਮੇਂ 8829 ਕੇਸ ਐਕਟਿਵ ਹਨ ਯਾਨੀ ਕਿ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਬੇ ‘ਚ ਹੁਣ ਤਕ ਕੁੱਲ 15,771 ਲੋਕਾਂ ਦੀ ਮੌਤ ਹੋਈ ਹੈ। ਪੰਜਾਬ ‘ਚ ਇਸ ਸਮੇਂ 2062 ਲੋਕ ਆਕਸੀਜਨ ਸਪੋਰਟ ‘ਤੇ ਹਨ। ਜਦਕਿ 170 ਲੋਕਾਂ ਦੀ ਹਾਲਤ ਗੰਭੀਰ ਬਣੀ ਹੈ ਤੇ ਵੈਂਟੀਲੇਟਰ ਸਪੋਰਟ ‘ਤੇ ਹਨ।

adv-img
adv-img