Mon, Apr 29, 2024
Whatsapp

ਪ੍ਰਧਾਨ ਮੰਤਰੀ ਮੋਦੀ ਵੱਲੋਂ ਮੁੱਲਾਂਪੁਰ 'ਚ ਕੈਂਸਰ ਹਸਪਤਾਲ ਦਾ ਉਦਘਾਟਨ

Written by  Ravinder Singh -- August 24th 2022 03:52 PM -- Updated: August 24th 2022 03:54 PM
ਪ੍ਰਧਾਨ ਮੰਤਰੀ ਮੋਦੀ ਵੱਲੋਂ ਮੁੱਲਾਂਪੁਰ 'ਚ ਕੈਂਸਰ ਹਸਪਤਾਲ ਦਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਮੁੱਲਾਂਪੁਰ 'ਚ ਕੈਂਸਰ ਹਸਪਤਾਲ ਦਾ ਉਦਘਾਟਨ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿਊ ਚੰਡੀਗੜ੍ਹ ਨਾਲ ਜਾਣੇ ਜਾਂਦੇ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ ਸਿਆਸੀ ਨੇਤਾ ਵਿਸ਼ੇਸ਼ ਤੌਰ ਉਤੇ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਵੱਲੋਂ ਮੁੱਲਾਂਪੁਰ 'ਚ ਕੈਂਸਰ ਭਾਭਾ ਹਸਪਤਾਲ ਦਾ ਉਦਘਾਟਨਮੁੱਲਾਂਪੁਰ ਵਿਖੇ ਹਸਪਤਾਲ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਪੁੱਜੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਰੂਪ ਨਾਲ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਾਬਿਲੇਗੌਰ ਹੈ ਕਿ ਹੋਮੀ ਭਾਭਾ ਹਸਪਤਾਲ ਉਸਾਰੀ ਉਤੇ 364 ਕਰੋੜ ਰੁਪਏ ਲੱਗੇ ਹਨ। -PTC News ਇਹ ਵੀ ਪੜ੍ਹੋ : ਪੰਜਾਬ 'ਚ ਗੈਂਗਵਾਰ ਦਾ ਖ਼ਦਸ਼ਾ, ਕੇਂਦਰ ਨੇ ਪੰਜਾਬ ਪੁਲਿਸ ਨੂੰ ਦਿੱਤੀ ਇਤਲਾਹ


Top News view more...

Latest News view more...