Advertisment

ਭਾਰਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ

author-image
Jashan A
Updated On
New Update
ਭਾਰਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
Advertisment
ਭਾਰਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ,ਲੰਡਨ: ਭਾਰਤ ਅਤੇ ਆਸਟਰੇਲੀਆ ਵਿਚਾਲੇ ਵਰਲਡ ਕੱਪ 2019 ਦਾ 14ਵਾਂ ਮੁਕਾਬਲਾ ਲੰਡਨ ਦੇ ਕਨਿੰਗਟਨ ਓਵਲ ਮੈਦਾਨ ‘ਤੇ ਖੇਡਿਆ ਗਿਆ। ਜਿਸ 'ਚ ਭਾਰਤੀ ਟੀਮ ਨੇ ਮੌਜੂਦਾ ਚੈਂਪੀਅਨ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ। ਭਾਰਤ ਨੇ ਆਸਟਰੇਲੀਆ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਤੇ ਸ਼ਾਨਦਾਰ ਬੱਲੇਬਾਜ਼ੀ ਸਦਕਾ ਆਸਟ੍ਰੇਲੀਆ ਨੂੰ 353 ਦੌੜਾਂ ਦਾ ਟੀਚਾ ਦਿੱਤਾ। ਜਿਸ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆ ਦੀ ਟੀਮ ਸਿਰਫ 316 ਦੌੜਾਂ ਹੀ ਬਣਾ ਸਕੀ। -PTC News-
sports-news icc-world-cup latest-sports-news sports-news-in-punjabi cricket-world-cup-2019 cwc-2019 cwc-2019-news latest-cwc-2019-news
Advertisment

Stay updated with the latest news headlines.

Follow us:
Advertisment