Sat, Apr 20, 2024
Whatsapp

IND vs Aus: ਭਾਰਤੀ ਟੀਮ ਦੀ ਇਤਿਹਾਸਕ ਜਿੱਤ 'ਤੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਤੀ ਵਧਾਈ

Written by  Jashan A -- January 08th 2019 02:05 PM -- Updated: January 08th 2019 02:07 PM
IND vs Aus: ਭਾਰਤੀ ਟੀਮ ਦੀ ਇਤਿਹਾਸਕ ਜਿੱਤ 'ਤੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਤੀ ਵਧਾਈ

IND vs Aus: ਭਾਰਤੀ ਟੀਮ ਦੀ ਇਤਿਹਾਸਕ ਜਿੱਤ 'ਤੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਤੀ ਵਧਾਈ

IND vs Aus: ਭਾਰਤੀ ਟੀਮ ਦੀ ਇਤਿਹਾਸਕ ਜਿੱਤ 'ਤੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਤੀ ਵਧਾਈ,ਨਵੀਂ ਦਿੱਲੀ: ਬੀਤੇ ਦਿਨ ਭਾਰਤੀ ਕ੍ਰਿਕੇਟ ਟੀਮ ਨੇ ਆਸਟ੍ਰੇਲੀਆ ਨੂੰ ਉਸ ਦੀ ਸਰ ਜ਼ਮੀਨ ‘ਤੇ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤੀ ਟੀਮ ਨੇ ਟੈਸਟ ਸੀਰੀਜ਼ ਦੀ ਟਰਾਫੀ ਆਪਣੇ ਨਾਂ ਕਰ ਲਈ ਹੈ। [caption id="attachment_237556" align="aligncenter" width="300"]imran khan IND vs Aus: ਭਾਰਤੀ ਟੀਮ ਦੀ ਇਤਿਹਾਸਕ ਜਿੱਤ 'ਤੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਤੀ ਵਧਾਈ[/caption] ਭਾਰਤ ਨੇ ਆਸਟਰੇਲੀਆ ਨੂੰ 2-1 ਨਾਲ ਹਰਾ ਕੇ ਉਨ੍ਹਾਂ ਦੀ ਧਰਤੀ ‘ਤੇ ਪਹਿਲੀ ਵਾਰ ਟੈਸਟ ਸੀਰੀਜ਼ ਜਿੱਤੀ ਹੈ। ਨਾਲ ਹੀ ਭਾਰਤੀ ਟੀਮ ਆਸਟ੍ਰੇਲੀਆ ‘ਚ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ ਪਹਿਲੀ ਤੇ ਵਿਸ਼ਵ ਦੀ ਪੰਜਵੀਂ ਟੀਮ ਬਣੀ ਗਈ ਹੈ।ਭਾਰਤ ਨੇ 4 ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂ ਕਰ ਲਈ। ਹੋਰ ਪੜ੍ਹੋ:IND vs AUS: ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ ਇਸ ਇਤਿਹਾਸਕ ਜਿੱਤ ਤੋਂ ਬਾਅਦ ਭਾਰਤੀ ਟੀਮ ਨੂੰ ਸਾਰੇ ਵਧਾਈਆਂ ਦੇ ਰਹੇ ਹਨ, ਜਿਸ ਦੌਰਾਨ ਪਾਕਿਸਤਾਨ ਦੇ ਸਾਬਕਾ ਕਪਤਾਨ ਤੇ ਪ੍ਰਧਾਨ ਮੰਤਰੀ ਨੇ ਵੀ ਆਪਣੇ ਟਵਿਟਰ ਦੇ ਜ਼ਰੀਏ ਭਾਰਤੀ ਕਪਤਾਨ ਵਿਰਾਟ ਕੋਹਲੀ ਤੇ ਪੂਰੀ ਭਾਰਤੀ ਟੀਮ ਨੂੰ ਇਸ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਹੈ। [caption id="attachment_237557" align="aligncenter" width="300"]imran khan IND vs Aus: ਭਾਰਤੀ ਟੀਮ ਦੀ ਇਤਿਹਾਸਕ ਜਿੱਤ 'ਤੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਤੀ ਵਧਾਈ[/caption] ਇਮਰਾਨ ਖਾਨ ਨੇ ਆਪਣੇ ਟਵੀਟ ਵਿੱਚ ਲਿਖਿਆ, ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਭਾਰਤੀ ਕ੍ਰਿਕੇਟ ਟੀਮ ਨੂੰ ਆਸ‍ਟਰੇਲਿਆ ਵਿੱਚ ਟੈਸ‍ਟ ਸੀਰੀਜ਼ ਜਿੱਤਣ ਵਾਲੀ ਏਸ਼ੀਆਈ ਉਪ ਮਹਾਦੀਪ ਦੀ ਪਹਿਲੀ ਟੀਮ ਬਣਨ 'ਤੇ ਵਧਾਈ ਵੀ ਦਿੱਤੀ।

-PTC News

Top News view more...

Latest News view more...