Advertisment

IND vs NZ: ਦੂਜੇ T20 ਮੈਚ 'ਚ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

author-image
Jashan A
Updated On
New Update
IND vs NZ: ਦੂਜੇ T20 ਮੈਚ 'ਚ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਮਾਤ
Advertisment
IND vs NZ: ਦੂਜੇ T20 ਮੈਚ 'ਚ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਮਾਤ,ਆਕਲੈਂਡ: ਭਾਰਤੀ ਕ੍ਰਿਕੇਟ ਟੀਮ ਨਿਊਜ਼ੀਲੈਂਡ ਦੌਰੇ 'ਤੇ ਹੈ। ਜਿਸ ਦੌਰਾਨ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ। ਅੱਜ ਦੋਹਾਂ ਟੀਮਾਂ ਵਿਚਾਲੇ ਸੀਰੀਜ਼ ਦਾ ਦੂਜਾ ਮੈਚ ਖੇਡਿਆ ਗਿਆ।
Advertisment
ਜਿਸ 'ਚ ਭਾਰਤੀ ਟੀਮ ਵੱਲੋਂ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਟੀਮ ਨੂੰ ਹਰਾ ਦਿੱਤਾ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 158 ਦੌੜਾਂ ਬਣਾਈਆਂ।ਨਿਊਜ਼ੀਲੈਂਡ ਤੋਂ ਮਿਲੇ 159 ਦੌੜਾਂ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਆਪਣੀ ਪਾਰੀ ਦੇ ਦੌਰਾਨ ਸ਼ਾਨਦਾਰ ਸ਼ੁਰੂਆਤੀ ਕੀਤੀ। ਪਰ ਟੀਮ ਦੇ ਕਪਤਾਨ ਰੋਹਿਤ ਸ਼ਰਮਾ 50 ਦੌੜਾਂ ਦਾ ਸ਼ਾਨਦਾਰ ਅਰਧ ਸੈਂਕੜਾ ਜੜ ਕੇ ਆਊਟ ਹੋ ਗਏ।ਪਰ ਭਾਰਤੀ ਟੀਮ ਵੱਲੋਂ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਲੜੀ ਦਾ ਦੂਜਾ ਮੈਚ ਆਪਣੇ ਨਾਮ ਕਰ ਲਿਆ। -PTC News-
punjabi-news sports-news latest-punjabi-news rohit-sharma-news latest-sports-news news-in-punjabi
Advertisment

Stay updated with the latest news headlines.

Follow us:
Advertisment