IND vs SL World Cup 2023 LIVE UPDATES :ਅੱਜ ਵਨਡੇ ਵਿਸ਼ਵ ਕੱਪ ਵਿੱਚ ਦੋ ਵਾਰ ਦੀ ਵਿਸ਼ਵ ਚੈਂਪੀਅਨ ਭਾਰਤੀ ਟੀਮ ਦਾ ਸਾਹਮਣਾ ਸ਼੍ਰੀਲੰਕਾ ਨਾਲ ਹੋਵੇਗਾ। ਇਹ ਮੈਚ ਦੁਪਹਿਰ 2 ਵਜੇ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।ਸ਼੍ਰੀਲੰਕਾ ਉਹੀ ਟੀਮ ਹੈ ਜਿਸ ਨੂੰ ਭਾਰਤ ਨੇ 2011 'ਚ ਇਸੇ ਮੈਦਾਨ 'ਤੇ ਹਰਾ ਕੇ 28 ਸਾਲਾਂ ਬਾਅਦ ਦੂਜੀ ਵਾਰ ਵਨਡੇ ਵਿਸ਼ਵ ਕੱਪ ਜਿੱਤਿਆ ਸੀ।ਮੇਜ਼ਬਾਨ ਭਾਰਤ ਪਹਿਲੇ 6 ਮੈਚ ਜਿੱਤ ਕੇ 12 ਅੰਕਾਂ ਨਾਲ ਅੰਕ ਸੂਚੀ ਵਿਚ ਦੂਜੇ ਸਥਾਨ 'ਤੇ ਹੈ। ਅੱਜ ਸ਼੍ਰੀਲੰਕਾ ਨੂੰ ਹਰਾ ਕੇ ਟੀਮ ਇੰਡੀਆ ਸੈਮੀਫਾਈਨਲ ਲਈ ਕੁਆਲੀਫਾਈ ਕਰ ਸਕਦੀ ਹੈ ਅਤੇ ਫਿਰ ਤੋਂ ਟੇਬਲ ਟਾਪਰ ਬਣ ਸਕਦੀ ਹੈ।