Sat, Apr 20, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਧਾਰਿਤ ਕਤਰ 'ਚ ਲਗਾਈ ਫੋਟੋ ਪ੍ਰਦਰਸ਼ਨੀ , ਭਾਰਤੀ ਰਾਜਦੂਤ ਨੇ ਕੀਤਾ ਉਦਘਾਟਨ

Written by  Shanker Badra -- November 23rd 2019 05:17 PM -- Updated: November 23rd 2019 05:18 PM
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਧਾਰਿਤ ਕਤਰ 'ਚ ਲਗਾਈ ਫੋਟੋ ਪ੍ਰਦਰਸ਼ਨੀ , ਭਾਰਤੀ ਰਾਜਦੂਤ ਨੇ ਕੀਤਾ ਉਦਘਾਟਨ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਧਾਰਿਤ ਕਤਰ 'ਚ ਲਗਾਈ ਫੋਟੋ ਪ੍ਰਦਰਸ਼ਨੀ , ਭਾਰਤੀ ਰਾਜਦੂਤ ਨੇ ਕੀਤਾ ਉਦਘਾਟਨ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਧਾਰਿਤ ਕਤਰ 'ਚ ਲਗਾਈ ਫੋਟੋ ਪ੍ਰਦਰਸ਼ਨੀ , ਭਾਰਤੀ ਰਾਜਦੂਤ ਨੇ ਕੀਤਾ ਉਦਘਾਟਨ:ਕਤਰ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਜਿੱਥੇ ਪੂਰੇ ਵਿਸ਼ਵ ਵਿਚ ਵੱਡੀ ਪੱਧਰ 'ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। [caption id="attachment_363049" align="aligncenter" width="300"]India Ambassador Photo Exhibition inaugurates In Qatar , Punjabi Association to celebrate 550th Parkash Purb ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਧਾਰਿਤ ਕਤਰ 'ਚ ਲਗਾਈ ਫੋਟੋ ਪ੍ਰਦਰਸ਼ਨੀ , ਭਾਰਤੀ ਰਾਜਦੂਤ ਨੇ ਕੀਤਾ ਉਦਘਾਟਨ[/caption] ਇਸੇ ਤਰ੍ਹਾਂ ਦੋਹਾ ਕਤਰ ਵਿਖੇ ਰਹਿੰਦੇ ਪੰਜਾਬੀਆਂ ਅਤੇ ਹੋਰ ਭਾਈਚਾਰਿਆਂ ਵੱਲੋਂ ਗੁਰਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤ ਦੇ ਰਾਜਦੂਤ ਪੀ. ਕੁਮਰਨ ਵੱਲੋਂ ਕਤਰ ਵਿਖੇ ਭਾਰਤੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਇੱਕ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ ਹੈ। [caption id="attachment_363051" align="aligncenter" width="300"]India Ambassador Photo Exhibition inaugurates In Qatar , Punjabi Association to celebrate 550th Parkash Purb ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਧਾਰਿਤ ਕਤਰ 'ਚ ਲਗਾਈ ਫੋਟੋ ਪ੍ਰਦਰਸ਼ਨੀ , ਭਾਰਤੀ ਰਾਜਦੂਤ ਨੇ ਕੀਤਾ ਉਦਘਾਟਨ[/caption] ਇਸ ਦੌਰਾਨ ਦੋਹਾ ਕਤਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ  'ਤੇ ਅਧਾਰਿਤ  25 ਅਤੇ 26 ਅਕਤੂਬਰ 2019 ਨੂੰ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ ਸੀ। ਜਿਸ ਵਿੱਚ 2500 ਤੋਂ ਵੱਧ ਸੰਗਤਾਂ ਦਾ ਇਕੱਠ ਵੇਖਣ ਨੂੰ ਮਿਲਿਆ ਹੈ। ਇਸ ਉਦਘਾਟਨ ਸਮਾਰੋਹ ਵਿਚ ਇੰਡੇਨ ਕਮਿਊਨਿਟੀ ਦੇ ਪ੍ਰਮੁੱਖ ਮੈਂਬਰਾਂ, ਕਤਰ ਵਿਚ ਸਰਬੋਤਮ ਭਾਰਤੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਦੂਤਘਰ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਹੈ। ਪੁਰਤਗਾਲ ਵਿਚ ਸਿੱਖ ਭਾਈਚਾਰਾ ਦੂਤਾਵਾਸ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਮਨਾਏ ਜਾਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਂਦਾ ਹੈ। -PTCNews


Top News view more...

Latest News view more...