Wed, Apr 24, 2024
Whatsapp

ਭਾਰਤ ਬੰਦ: ਪੰਜਾਬ ਰੋਡਵੇਜ਼ ਤੇ ਪਨਬੱਸ ਵਲੋਂ ਚੱਕਾ-ਜਾਮ, ਯਾਤਰੀ ਹੋ ਰਹੇ ਨੇ ਖੱਜਲ-ਖੁਆਰ

Written by  Jashan A -- January 08th 2020 03:32 PM
ਭਾਰਤ ਬੰਦ: ਪੰਜਾਬ ਰੋਡਵੇਜ਼ ਤੇ ਪਨਬੱਸ ਵਲੋਂ ਚੱਕਾ-ਜਾਮ, ਯਾਤਰੀ ਹੋ ਰਹੇ ਨੇ ਖੱਜਲ-ਖੁਆਰ

ਭਾਰਤ ਬੰਦ: ਪੰਜਾਬ ਰੋਡਵੇਜ਼ ਤੇ ਪਨਬੱਸ ਵਲੋਂ ਚੱਕਾ-ਜਾਮ, ਯਾਤਰੀ ਹੋ ਰਹੇ ਨੇ ਖੱਜਲ-ਖੁਆਰ

ਭਾਰਤ ਬੰਦ: ਪੰਜਾਬ ਰੋਡਵੇਜ਼ ਤੇ ਪਨਬੱਸ ਵਲੋਂ ਚੱਕਾ-ਜਾਮ, ਯਾਤਰੀ ਹੋ ਰਹੇ ਨੇ ਖੱਜਲ-ਖੁਆਰ,ਮੁਹਾਲੀ: ਦੇਸ਼ ਭਰ 'ਚ ਅੱਜ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਵੱਖ-ਵੱਖ ਜਥੇਬੰਦੀਆਂ ਅਤੇ ਸੰਗਠਨਾਂ ਵਲੋਂ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ। ਜਿਸ ਦਾ ਵਧੇਰੇ ਅਸਰ ਪੰਜਾਬ 'ਚ ਦੇਖਣ ਨੂੰ ਮਿਲ ਰਿਹਾ ਹੈ। Bharat Bandhਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਰੋਡਵੇਜ਼ ਅਤੇ ਪਨਬੱਸ ਵਲੋਂ ਵੀ ਚੱਕਾ ਜਾਮ ਕਰ ਦਿੱਤਾ ਹੈ, ਜਿਸ ਕਾਰਨ ਯਾਤਰੀ ਖੱਜਲ ਖੁਆਰ ਹੋ ਰਹੇ ਹਨ। ਹੋਰ ਪੜ੍ਹੋ: ਬਿੱਗ ਬੌਸ ਸੀਜ਼ਨ 13 : ਸਲਮਾਨ ਨੂੰ ਸਿਧਾਰਤ ਸ਼ੁਕਲਾ 'ਤੇ ਆਇਆ ਗੁੱਸਾ, ਦਿੱਤੀ ਇਹ ਧਮਕੀ ! ਦੱਸਣਯੋਗ ਹੈ ਕਿ ਅੱਜ ਸਰਕਾਰ ਦੀਆਂ ‘ਲੋਕ ਵਿਰੋਧੀ’ ਨੀਤੀਆਂ ਖਿਲਾਫ 10 ਕੇਂਦਰੀ ਟਰੇਡ ਯੂਨੀਅਨ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ‘ਚ ਤਕਰੀਬਨ 25 ਕਰੋੜ ਲੋਕ ਹਿੱਸਾ ਲੈ ਰਹੇ ਹਨ। Bharat Bandhਇਸ ਹੜਤਾਲ ਦੌਰਾਨ, ਸਰਵਜਨਿਕ ਟਰਾਂਸਪੋਰਟ, ਦੁੱਧ ਅਤੇ ਸਬਜ਼ੀਆਂ ਤੋਂ ਇਲਾਵਾ ਨੈੱਟਵਰਕਿੰਗ, ਏ.ਟੀ.ਐੱਮ. ਫੰਡ ਟਰਾਂਸਫਰ ਵਰਗੀਆਂ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News


Top News view more...

Latest News view more...