Sun, Sep 6, 2026
Whatsapp

ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ

Reported by:  PTC News Desk  Edited by:  Shanker Badra -- May 25th 2019 06:29 PM
ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ

ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ

ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ:ਨਵੀਂ ਦਿੱਲੀ : ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਲੋਕ ਸਭਾ ਚੋਣਾਂ 'ਚ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪ ਦਿੱਤੀ ਹੈ। [caption id="attachment_299978" align="aligncenter" width="300"]india-election-commission-winners-candidates-hand-list-ram-nath-kovind ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ[/caption] ਇਸ ਮੌਕੇ ਅਰੋੜਾ ਨਾਲ ਬਾਕੀ ਦੋ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਸ਼ੀਲ ਚੰਦਰਾ ਵੀ ਮੌਜੂਦ ਸਨ। [caption id="attachment_299981" align="aligncenter" width="300"]India election commission Winners candidates Hand list Ram Nath Kovind
ਮੁੱਖ ਚੋਣ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪੀ[/caption] ਇਸ ਦੇ ਨਾਲ ਹੀ ਹੁਣ ਨਵੇਂ ਸਦਨ ਦੇ ਗਠਨ ਦੀ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿਚ ਸ਼ੁਰੂ ਹੋ ਜਾਵੇਗੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK