Thu, Apr 18, 2024
Whatsapp

ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ

Written by  Shanker Badra -- January 07th 2019 01:21 PM
ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ:ਫ਼ਿਰੋਜ਼ਪੁਰ :ਬੀ.ਐਸ.ਐਫ. 136 ਬਟਾਲੀਅਨ ਅਤੇ ਕਾਉਂਟਰ ਇੰਟੈਲੀਜੈਂਸੀ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਚੈੱਕ ਪੋਸਟ ਬਾਰੇ ਦੇ ਕੋਲੋਂ 5 ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ,ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ ਕੀਮਤ 25 ਕਰੋੜ ਦੱਸੀ ਜਾ ਰਹੀ ਹੈ। [caption id="attachment_237037" align="aligncenter" width="300"]India-Pak border BSF 25 crores heroin Recovered ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ[/caption] ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਮੁਲਜ਼ਮ ਧੁੰਦ ਦਾ ਫ਼ਾਇਦਾ ਚੁੱਕ ਕੇ ਭੱਜਣ ਵਿੱਚ ਕਾਮਯਾਬ ਹੋ ਗਏ ਹਨ। [caption id="attachment_237032" align="aligncenter" width="300"]India-Pak border BSF 25 crores heroin Recovered ਭਾਰਤ-ਪਾਕਿ ਸਰਹੱਦ ਤੋਂ ਬੀ.ਐਸ.ਐਫ. ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ[/caption] ਦੱਸ ਦੇਈਏ ਕਿ ਕਾਊਂਟਰ ਇੰਟੈਲੀਜੈਂਸੀ ਅਤੇ ਬੀ.ਐਸ.ਐਫ. ਵੱਲੋਂ ਅਜੇ ਵੀ ਸਰਹੱਦ 'ਤੇ ਸਰਚ ਅਭਿਆਨ ਜਾਰੀ ਹੈ ਅਤੇ ਹੋਰ ਵੀ ਸਫਲਤਾ ਮਿਲਣ ਦੀ ਸੰਭਾਵਨਾ ਹੈ। -PTCNews


Top News view more...

Latest News view more...