Sun, Apr 28, 2024
Whatsapp

ਕਸ਼ਮੀਰ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਗਰੋਂ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ ਰੱਦ

Written by  Shanker Badra -- September 21st 2018 06:03 PM -- Updated: September 21st 2018 06:07 PM
ਕਸ਼ਮੀਰ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਗਰੋਂ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ ਰੱਦ

ਕਸ਼ਮੀਰ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਗਰੋਂ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ ਰੱਦ

ਕਸ਼ਮੀਰ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਗਰੋਂ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ ਰੱਦ:ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਹੈ। ਇਹ ਮੀਟਿੰਗ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਹੋਣ ਮਗਰੋਂ ਰੱਦ ਕੀਤੀ ਗਈ ਹੈ।ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਰਵੀਸ਼ ਕੁਮਾਰ ਨੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਨਿਊਯਾਰਕ ਵਿੱਚ ਦੋਵੇਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇਸ ਮੀਟਿੰਗ ਦੌਰਾਨ ਗੱਲਬਾਤ ਕਰਨੀ ਸੀ।ਦੱਸ ਦੇਈਏ ਕਿ ਨਿਊਯਾਰਕ ਵਿੱਚ ਦੋਵੇਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇਸ ਮੀਟਿੰਗ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲਬਾਤ ਕਰਨੀ ਸੀ। -PTCNews


Top News view more...

Latest News view more...