Advertisment

ਕਸ਼ਮੀਰ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਗਰੋਂ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ ਰੱਦ

author-image
Shanker Badra
New Update
ਕਸ਼ਮੀਰ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਗਰੋਂ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ ਰੱਦ
Advertisment
ਕਸ਼ਮੀਰ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਗਰੋਂ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ ਰੱਦ:ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਹੈ। ਇਹ ਮੀਟਿੰਗ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਤਿੰਨ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਹੋਣ ਮਗਰੋਂ ਰੱਦ ਕੀਤੀ ਗਈ ਹੈ।ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਰਵੀਸ਼ ਕੁਮਾਰ ਨੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਨਿਊਯਾਰਕ ਵਿੱਚ ਦੋਵੇਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇਸ ਮੀਟਿੰਗ ਦੌਰਾਨ ਗੱਲਬਾਤ ਕਰਨੀ ਸੀ।ਦੱਸ ਦੇਈਏ ਕਿ ਨਿਊਯਾਰਕ ਵਿੱਚ ਦੋਵੇਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇਸ ਮੀਟਿੰਗ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲਬਾਤ ਕਰਨੀ ਸੀ। -PTCNews-
latest-news india-latest-news news-in-punjab news-in-punjbi
Advertisment

Stay updated with the latest news headlines.

Follow us:
Advertisment